ਚੰਡੀਗੜ੍ਹ: ਅਫ਼ਗਾਨਿਸਤਾਨ ਵਿੱਚ ਜੋ ਹਾਲਾਤ ਬਣੇ ਹਨ ਉਸਦੇ ਚੱਲਦਿਆਂ ਲੋੜ ਹੈ ਕਿ ਉਥੇ ਵਸਦੇ ਸਿੱਖ ਪਰਿਵਾਰ ਅਤੇ ਭਾਰਤੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਆਮ ਆਦਮੀ ਪਾਰਟੀ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਉੱਥੋਂ ਦੇ ਸਿੱਖ ਪਰਿਵਾਰਾਂ ਅਤੇ ਭਾਰਤੀਆਂ ਦੇ ਨਾਲ ਰਾਬਤਾ ਕਾਇਮ ਕਰਨ।
‘ਅਫ਼ਗਾਨ ’ਚ ਵੱਸਦੇ ਭਾਰਤੀਆਂ ਦੀ ਸੁਰੱਖਿਆ ਬਣਾਈ ਜਾਵੇ ਯਕੀਨੀ’ - Indians living in Afghanistan
ਆਮ ਆਦਮੀ ਪਾਰਟੀ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਉੱਥੋਂ ਦੇ ਸਿੱਖ ਪਰਿਵਾਰਾਂ ਅਤੇ ਭਾਰਤੀਆਂ ਦੇ ਨਾਲ ਰਾਬਤਾ ਕਾਇਮ ਕਰਨ।
ਅਫ਼ਗਾਨਿਸਤਾਨ ਚ ਵੱਸਦੇ ਭਾਰਤੀਆਂ ਦੀ ਸੁਰੱਖਿਆ ਯਕੀਨੀ ਬਣਾਉਣ PM MODI: ਆਪ
ਉਨ੍ਹਾਂ ਕਿਹਾ ਕਿ ਸਮਾਂ ਰਹਿੰਦੇ ਉਨ੍ਹਾਂ ਨੂੰ ਮਦਦ ਦੇਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਜੇ ਉਹ ਭਾਰਤ ਆਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਕਿਸ ਤਰੀਕੇ ਨਾਲ ਮਦਦ ਦਿੱਤੀ ਜਾ ਸਕਦੀ ਹੈ, ਉਨ੍ਹਾਂ ਕਿਹਾ ਕਿ ਇਹ ਸਭ ਕੁਝ ਸਮਾਂ ਰਹਿੰਦੇ ਕਰ ਲੈਣਾ ਚਾਹੀਦਾ ਹੈ ਤਾਂ ਜੋ ਉਥੇ ਉਨ੍ਹਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ।
ਇਹ ਵੀ ਪੜੋ:ਹੈਲੀਕਾਪਟਰ ਕ੍ਰੈਸ਼ ਮਾਮਲਾ: ਲੈਫਟੀਨੈਂਟ ਕਰਨਲ ਬਾਠ ਦੀ ਮਿਲੀ ਲਾਸ਼