ਪੰਜਾਬ

punjab

ETV Bharat / state

Gold and silver rates ਜਾਣੋ, ਸੋਨਾ ਅਤੇ ਚਾਂਦੀ ਦੇ ਰੇਟ - ਸੋਨਾ ਅਤੇ ਚਾਂਦੀ ਦੇ ਰੇਟ

Gold and silver rates ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 3 ਦਸੰਬਰ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ

Gold and silver rates
Gold and silver rates

By

Published : Dec 3, 2022, 9:58 AM IST

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜ੍ਹੋ:ਭਾਰਤ-ਪਾਕਿ ਸਰਹੱਦ ਤੋਂ ਪਾਰ ਫਿਰ ਪੰਜਾਬ ਆਏ ਹੈਰੋਇਨ-ਹਥਿਆਰ, 7 ਕਿਲੋ ਹੈਰੋਇਨ ਸਣੇ ਹਥਿਆਰ ਬਰਾਮਦ

  • 03 ਦਸੰਬਰ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 52,450 52,700 -250
ਬਠਿੰਡਾ 10 52,700 52,400 +300
ਜਲੰਧਰ 10 54,700 54,500 +200
ਸੋਨਾ ਅਤੇ ਚਾਂਦੀ ਦੇ ਰੇਟ
  • 03 ਦਸੰਬਰ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 61,200 61,400 -200
ਬਠਿੰਡਾ 1 61,450 61,600 -150
ਜਲੰਧਰ 1 61,900 61,600 +300

ਇਹ ਵੀ ਪੜ੍ਹੋ:Vegetable rates update ਜਾਣੋ, ਅੱਜ ਕੀ ਰੇਟ ਵਿਕ ਰਹੀਆਂ ਹਨ ਸਬਜੀਆਂ

ABOUT THE AUTHOR

...view details