ਪੰਜਾਬ

punjab

ETV Bharat / state

Gold and silver rates ਜਾਣੋ, ਸੋਨਾ ਅਤੇ ਚਾਂਦੀ ਦੇ ਰੇਟ - Gold and silver rates in Punjab

Gold and silver rates ਪੰਜਾਬ ਵਿੱਚ ਸੋਨਾ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 24 ਅਕਤੂਬਰ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ, ਜਾਣੋ ਆਪਣੇ ਸ਼ਹਿਰ ਦਾ ਰੇਟ

Gold and silver rates in Punjab on October 24
ਸੋਨਾ ਅਤੇ ਚਾਂਦੀ ਦੇ ਰੇਟ

By

Published : Oct 24, 2022, 7:48 AM IST

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver rates in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਇਹ ਵੀ ਪੜ੍ਹੋ:Weather Report ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ

ਸੋਨਾ ਅਤੇ ਚਾਂਦੀ ਦੇ ਰੇਟ
  • 24 ਅਕਤੂਬਰ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 51,300 51,900 -600
ਬਠਿੰਡਾ 10 52,100 52,300 -200
ਜਲੰਧਰ 10 52,100 52,100 00
  • 24 ਅਕਤੂਬਰ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 62,100 62,300 -200
ਬਠਿੰਡਾ 1 61,000 61,100 -100
ਜਲੰਧਰ 1 61,000 61,000 00

ਇਹ ਵੀ ਪੜ੍ਹੋ:Vegetable update rates ਜਾਣੋ, ਸਬਜੀਆਂ ਦੀਆਂ ਕੀਮਤਾਂ

ABOUT THE AUTHOR

...view details