ਪੰਜਾਬ

punjab

ETV Bharat / state

ਗੁਰਵਿੰਦਰ ਸਿੰਘ ਢਿੱਲੋਂ ਨੂੰ ਜ਼ਿਲ੍ਹਾ ਪ੍ਰਧਾਨ ਤੇ ਅਬਜ਼ਰਵਰ ਕੀਤਾ ਗਿਆ ਨਿਯੁਕਤ - AAP

'ਆਪ' ਵੱਲੋਂ ਫ਼ਤਿਹਗੜ੍ਹ ਸਾਹਿਬ ਦਾ ਜ਼ਿਲ੍ਹਾ ਪ੍ਰਧਾਨ ਅਤੇ ਜ਼ੀਰਾ ਦਾ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ।

ਫ਼ਾਇਲ ਫ਼ੋਟੋ

By

Published : Apr 27, 2019, 9:53 AM IST

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਆਪਣੇ ਸੰਗਠਨਾਤਮਕ ਢਾਂਚੇ 'ਚ ਵਿਸਤਾਰ ਕਰਦਿਆਂ ਹੋਇਆਂ ਇੱਕ ਜ਼ਿਲ੍ਹਾ ਪ੍ਰਧਾਨ ਅਤੇ ਇੱਕ ਹਲਕਾ ਆਬਜ਼ਰਵਰ ਨਿਯੁਕਤ ਕੀਤੇ ਹਨ।
ਪਾਰਟੀ ਮੁੱਖ ਦਫ਼ਤਰ ਵੱਲੋਂ ਜਾਰੀ ਕੀਤੀ ਸੂਚੀ ਮੁਤਾਬਕ ਗੁਰਵਿੰਦਰ ਸਿੰਘ ਢਿੱਲੋਂ ਨੂੰ ਡਾ.ਅਜਮੇਰ ਸਿੰਘ ਨੂੰ ਵਿਧਾਨ ਸਭਾ ਹਲਕਾ ਜ਼ੀਰਾ ਦਾ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।

ABOUT THE AUTHOR

...view details