ਚੰਡੀਗੜ੍ਹ:ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਰਾਲੀ ਪ੍ਰਬੰਧਨ ਮਸ਼ੀਨਰੀ ਲਈ ਸੰਸਦ ਮੈਂਬਰਾਂ ਦੇ ਐੱਮਪੀਐੱਲਏਡੀ ਫੰਡਾਂ ਦੀ ਵਰਤੋਂ ਕਰਨ ਦੀ ਮੰਜੂਰੀ ਦੇਣ ਦੀ ਅਪੀਲ ਕੀਤੀ ਹੈ।
ਹਰਸਿਮਰਤ ਨੇ ਪਰਾਲੀ ਪ੍ਰਬੰਧਨ ਮਸ਼ੀਨਰੀ ਲਈ MPLAD ਫੰਡ ਦੀ ਵਰਤੋਂ ਕਰਨ ਲਈ ਮੋਦੀ ਨੂੰ ਲਿਖਿਆ ਪੱਤਰ - ਹਰਸਿਮਰਤ ਨੇ ਐੱਮਪੀ ਫੰਡ ਦੀ ਵਰਤੋ ਕਰਨ ਲਈ ਮੋਦੀ ਨੂੰ ਲਿਖਿਆ ਪੱਤਰ
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਰਾਲੀ ਪ੍ਰਬੰਧਨ ਮਸ਼ੀਨਰੀ ਲਈ ਸੰਸਦ ਮੈਂਬਰਾਂ ਦੇ ਐੱਮਪੀਐੱਲਏਡੀ ਫੰਡਾਂ ਦੀ ਵਰਤੋਂ ਕਰਨ ਦੀ ਮੰਜੂਰੀ ਦੇਣ ਦੀ ਅਪੀਲ ਕੀਤੀ ਹੈ। ਜਾਣਕਾਰੀ ਮੁਤਾਬਕ ਕੇਂਦਰੀ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਰਾਲੀ ਦੀ ਸਮੱਸਿਆ ਦੇ ਪਾਕੇ ਨਿਪਟਾਰੇ ਲਈ ਪੱਤਰ ਲਿਖਿਆ ਹੈ।
ਫ਼ੋਟੋ
ਜਾਣਕਾਰੀ ਮੁਤਾਬਕ ਕੇਂਦਰੀ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਰਾਲੀ ਦੀ ਸਮੱਸਿਆ ਦੇ ਨਿਪਟਾਰੇ ਲਈ ਪੱਤਰ ਲਿਖਿਆ ਹੈ।
ਹੋਰ ਜਾਣਕਾਰੀ ਲਈ ਉਡੀਕ ਕਰੋ...
TAGGED:
Harsimrat wrote letter to PM