ਚੰਡੀਗੜ੍ਹ: ਸਿਹਤ ਵਿਭਾਗ ਪੰਜਾਬ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਹੁਣ ਤੱਕ ਕੋਰੋਨਾ ਵਾਇਰਸ ਦੇ 46 ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ਵਿਚੋਂ 4 ਦੀ ਮੌਤ ਹੋ ਗਈ ਹੈ।
ਕੋਰੋਨਾ ਵਾਇਰਸ ਨੂੰ ਲੈ ਕੇ ਮੀਡੀਆ ਬੁਲੇਟਿਨ ਜਾਰੀ, ਵੇਖੋ ਹੁਣ ਤੱਕ ਦਾ ਵੇਰਵਾ
ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਹੁਣ ਤੱਕ 46 ਮਾਮਲੇ ਸਾਹਮਣੇ ਆ ਚੁੱਕੇ ਹਨ।
ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
ਇਸ ਤਰ੍ਹਾਂ ਹੈ ਵੇਰਵਾ
ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ | 1260 | |
ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ | 1260 | |
ਹੁਣ ਤੱਕ ਪੌਜ਼ੀਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ | 46 | |
ਮ੍ਰਿਤਕਾਂ ਦੀ ਗਿਣਤੀ | 04 | |
ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ | 1149 | |
ਰਿਪੋਰਟ ਦੀ ਉਡੀਕ ਹੈ | 65 | |
ਠੀਕ ਹੋ ਗਏ | 01 | |
ਚਾਲੂ ਮਾਮਲੇ | 41 |
ਪੰਜਾਬ ਵਿੱਚ ਕੋਵਿਡ-19 ਦੀ ਜ਼ਿਲ੍ਹਾਂ ਵਾਰ ਰਿਪੋਰਟ
ਲੜੀ ਨੰ: | ਜ਼ਿਲ੍ਹਾ | ਪੁਸ਼ਟੀ ਹੋਏ ਕੇਸਾਂ ਦੀ ਗਿਣਤੀ | ਡਿਸਚਾਰਜ ਮਰੀਜ਼ਾਂ ਦੀ ਗਿਣਤੀ | ਮੌਤਾਂ ਦੀ ਗਿਣਤੀ |
---|---|---|---|---|
1 | ਐਸ.ਬੀ.ਐਸ ਨਗਰ | 19 | 0 | 1 |
2 | ਐਸ.ਏ.ਐਸ ਨਗਰ | 10 | 0 | 1 |
3 | ਹੁਸ਼ਿਆਰਪੁਰ | 06 | 1 | 1 |
4 | ਜਲੰਧਰ | 05 | 0 | 0 |
5 | ਅੰਮ੍ਰਿਤਸਰ | 02 | 0 | 0 |
6 | ਲੁਧਿਆਣਾ | 03 | 0 | 1 |
7 | ਪਟਿਆਲਾ | 01 | 0 | 0 |
ਕੁੱਲ | 46 | 1 | 4 |