ਪੰਜਾਬ

punjab

ETV Bharat / state

ਕੋਰੋਨਾ ਵਾਇਰਸ ਨੂੰ ਲੈ ਕੇ ਮੀਡੀਆ ਬੁਲੇਟਿਨ ਜਾਰੀ, ਵੇਖੋ ਹੁਣ ਤੱਕ ਦਾ ਵੇਰਵਾ - coronavirus latest news punjab

ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਹੁਣ ਤੱਕ 51 ਮਾਮਲੇ ਸਾਹਮਣੇ ਆ ਚੁੱਕੇ ਹਨ।

ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
ਮੀਡੀਆ ਬੁਲੇਟਿਨ ਕੋਰੋਨਾ ਵਾਇਰਸ

By

Published : Apr 3, 2020, 8:10 PM IST

ਚੰਡੀਗੜ੍ਹ: ਸਿਹਤ ਵਿਭਾਗ ਪੰਜਾਬ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਹੁਣ ਤੱਕ ਕੋਰੋਨਾ ਵਾਇਰਸ ਦੇ 51 ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ਵਿੱਚੋਂ 5 ਦੀ ਮੌਤ ਹੋ ਗਈ ਹੈ।

ਇਸ ਤਰ੍ਹਾਂ ਹੈ ਵੇਰਵਾ

ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 1585
ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ 1585
ਹੁਣ ਤੱਕ ਪੌਜ਼ੀਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ 51
ਮ੍ਰਿਤਕਾਂ ਦੀ ਗਿਣਤੀ 05
ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ 1381
ਰਿਪੋਰਟ ਦੀ ਉਡੀਕ ਹੈ 153
ਠੀਕ ਹੋ ਗਏ 01


ਪੰਜਾਬ ਵਿੱਚ ਕੋਵਿਡ-19 ਦੀ ਜ਼ਿਲ੍ਹਾਂ ਵਾਰ ਰਿਪੋਰਟ

ਲੜੀ ਨੰ:ਜ਼ਿਲ੍ਹਾਪੁਸ਼ਟੀ ਹੋਏ ਕੇਸਾਂ ਦੀ ਗਿਣਤੀਡਿਸਚਾਰਜ ਮਰੀਜ਼ਾਂ ਦੀ ਗਿਣਤੀਮੌਤਾਂ ਦੀ ਗਿਣਤੀ
1ਐਸ.ਬੀ.ਐਸ ਨਗਰ1901
2ਐਸ.ਏ.ਐਸ ਨਗਰ 10 0 1
3ਹੁਸ਼ਿਆਰਪੁਰ 07 1 1
4ਜਲੰਧਰ 05 0 0
5ਅੰਮ੍ਰਿਤਸਰ 05 0 1
6ਲੁਧਿਆਣਾ 04 0 1
7ਪਟਿਆਲਾ 01 0 0
ਕੁੱਲ 51 1 5

ABOUT THE AUTHOR

...view details