ਪੰਜਾਬ

punjab

By

Published : Apr 8, 2020, 8:17 PM IST

ETV Bharat / state

ਪੰਜਾਬ 'ਚ ਲਗਾਤਾਰ ਵੱਧ ਰਹੇ ਕੋਰੋਨਾ ਦੇ ਮਾਮਲੇ, 8 ਦੀ ਮੌਤ, ਮਰੀਜ਼ਾਂ ਦੀ ਗਿਣਤੀ ਹੋਈ 106

ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਹੁਣ ਤੱਕ 106 ਮਾਮਲੇ ਸਾਹਮਣੇ ਆ ਚੁੱਕੇ ਹਨ।

ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
ਮੀਡੀਆ ਬੁਲੇਟਿਨ ਕੋਰੋਨਾ ਵਾਇਰਸ

ਚੰਡੀਗੜ੍ਹ: ਸਿਹਤ ਵਿਭਾਗ ਪੰਜਾਬ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਹੁਣ ਤੱਕ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ 106 ਅਤੇ 8 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਇਸ ਤਰ੍ਹਾਂ ਹੈ ਵੇਰਵਾ

ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 2937
ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ 2937
ਹੁਣ ਤੱਕ ਪੌਜ਼ੀਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ 106
ਮ੍ਰਿਤਕਾਂ ਦੀ ਗਿਣਤੀ 08
ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ 2614
ਰਿਪੋਰਟ ਦੀ ਉਡੀਕ ਹੈ 217
ਠੀਕ ਹੋ ਗਏ 14

ਪੰਜਾਬ ਵਿੱਚ ਕੋਵਿਡ-19 ਦੀ ਜ਼ਿਲ੍ਹਾ ਵਾਰ ਰਿਪੋਰਟ

ਲੜੀ ਨੰ:ਜ਼ਿਲ੍ਹਾਪੁਸ਼ਟੀ ਹੋਏ ਕੇਸਾਂ ਦੀ ਗਿਣਤੀਡਿਸਚਾਰਜ ਮਰੀਜ਼ਾਂ ਦੀ ਗਿਣਤੀਮੌਤਾਂ ਦੀ ਗਿਣਤੀ
1ਐਸ.ਬੀ.ਐਸ ਨਗਰ1981
2ਐਸ.ਏ.ਐਸ ਨਗਰ 30 5 1
3ਬਰਨਾਲਾ 1 0 0
4ਹੁਸ਼ਿਆਰਪੁਰ 07 1 1
6ਜਲੰਧਰ 8 0 0
7ਰੋਪੜ 3 0 0
8ਅੰਮ੍ਰਿਤਸਰ 10 0 2
9ਲੁਧਿਆਣਾ 06 0 2
10ਮਾਨਸਾ 5 0 0
11ਫ਼ਰੀਦਕੋਟ 2 0 0
12ਪਠਾਨਕੋਟ 7 0 1
13ਪਟਿਆਲਾ 1 0 0
14ਕਪੂਰਥਲਾ 1 0 0
15ਫ਼ਤਿਹਗੜ੍ਹ ਸਾਹਿਬ 2 0 0
16ਮੋਗਾ 4 0 0
ਕੁੱਲ 106 14 8

ABOUT THE AUTHOR

...view details