ਪੰਜਾਬ

punjab

ETV Bharat / state

ਪੰਜਾਬ 'ਚ ਲਗਾਤਾਰ ਵੱਧ ਰਹੇ ਕੋਰੋਨਾ ਦੇ ਮਾਮਲੇ, 11 ਦੀ ਮੌਤ, ਮਰੀਜ਼ਾਂ ਦੀ ਗਿਣਤੀ ਹੋਈ 151 - ਕੋਰੋਨਾ ਵਾਇਰਸ ਪੰਜਾਬ

ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਹੁਣ ਤੱਕ 151 ਮਾਮਲੇ ਸਾਹਮਣੇ ਆ ਚੁੱਕੇ ਹਨ।

ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
ਮੀਡੀਆ ਬੁਲੇਟਿਨ ਕੋਰੋਨਾ ਵਾਇਰਸ

By

Published : Apr 10, 2020, 7:47 PM IST

ਚੰਡੀਗੜ੍ਹ: ਸਿਹਤ ਵਿਭਾਗ ਪੰਜਾਬ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਹੁਣ ਤੱਕ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ 151 ਅਤੇ 11 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਇਸ ਤਰ੍ਹਾਂ ਹੈ ਵੇਰਵਾ

ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 3461
ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ 3461
ਹੁਣ ਤੱਕ ਪੌਜ਼ੀਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ 151
ਮ੍ਰਿਤਕਾਂ ਦੀ ਗਿਣਤੀ 11
ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ 2972
ਰਿਪੋਰਟ ਦੀ ਉਡੀਕ ਹੈ 338
ਠੀਕ ਹੋ ਗਏ 20

ਪੰਜਾਬ ਵਿੱਚ ਕੋਵਿਡ-19 ਦੀ ਜ਼ਿਲ੍ਹਾ ਵਾਰ ਰਿਪੋਰਟ

ਲੜੀ ਨੰ:ਜ਼ਿਲ੍ਹਾਪੁਸ਼ਟੀ ਹੋਏ ਕੇਸਾਂ ਦੀ ਗਿਣਤੀਡਿਸਚਾਰਜ ਮਰੀਜ਼ਾਂ ਦੀ ਗਿਣਤੀਮੌਤਾਂ ਦੀ ਗਿਣਤੀ
1ਐਸ.ਬੀ.ਐਸ ਨਗਰ19101
2ਐਸ.ਏ.ਐਸ ਨਗਰ 48 5 1
3ਬਰਨਾਲਾ 2 0 1
4ਹੁਸ਼ਿਆਰਪੁਰ 07 1 1
6ਜਲੰਧਰ 12 3 1
7ਰੋਪੜ 3 0 1
8ਅੰਮ੍ਰਿਤਸਰ 11 0 2
9ਲੁਧਿਆਣਾ 10 1 2
10ਮਾਨਸਾ 11 0 0
11ਫ਼ਰੀਦਕੋਟ 2 0 0
12ਪਠਾਨਕੋਟ 15 0 1
13ਪਟਿਆਲਾ 1 0 0
14ਕਪੂਰਥਲਾ 1 0 0
15ਫ਼ਤਿਹਗੜ੍ਹ ਸਾਹਿਬ 2 0 0
16ਮੋਗਾ 4 0 0
17ਸ੍ਰੀ ਮੁਕਤਸਰ ਸਾਹਿਬ 1 0 0
18ਸੰਗਰੂਰ 2 0 0
ਕੁੱਲ 151 20 11

ABOUT THE AUTHOR

...view details