ਪੰਜਾਬ

punjab

ETV Bharat / state

ਪੰਜਾਬ 'ਚ ਲਗਾਤਾਰ ਵੱਧ ਰਹੇ ਕੋਰੋਨਾ ਦੇ ਮਾਮਲੇ, 12 ਦੀ ਮੌਤ, ਮਰੀਜ਼ਾਂ ਦੀ ਗਿਣਤੀ ਹੋਈ 158 - coronavirus case punjab news

ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਹੁਣ ਤੱਕ 158 ਮਾਮਲੇ ਸਾਹਮਣੇ ਆ ਚੁੱਕੇ ਹਨ।

ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
ਮੀਡੀਆ ਬੁਲੇਟਿਨ ਕੋਰੋਨਾ ਵਾਇਰਸ

By

Published : Apr 11, 2020, 8:29 PM IST

Updated : Apr 11, 2020, 10:04 PM IST

ਚੰਡੀਗੜ੍ਹ: ਸਿਹਤ ਵਿਭਾਗ ਪੰਜਾਬ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਹੁਣ ਤੱਕ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ 158 ਅਤੇ 12 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਇਸ ਤਰ੍ਹਾਂ ਹੈ ਵੇਰਵਾ

ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 3909
ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ 3909
ਹੁਣ ਤੱਕ ਪੌਜ਼ੀਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ 158
ਮ੍ਰਿਤਕਾਂ ਦੀ ਗਿਣਤੀ 12
ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ 3249
ਰਿਪੋਰਟ ਦੀ ਉਡੀਕ ਹੈ 502
ਠੀਕ ਹੋ ਗਏ 20

ਪੰਜਾਬ ਵਿੱਚ ਕੋਵਿਡ-19 ਦੀ ਜ਼ਿਲ੍ਹਾ ਵਾਰ ਰਿਪੋਰਟ

ਲੜੀ ਨੰ:ਜ਼ਿਲ੍ਹਾਪੁਸ਼ਟੀ ਹੋਏ ਕੇਸਾਂ ਦੀ ਗਿਣਤੀਡਿਸਚਾਰਜ ਮਰੀਜ਼ਾਂ ਦੀ ਗਿਣਤੀਮੌਤਾਂ ਦੀ ਗਿਣਤੀ
1ਐਸ.ਬੀ.ਐਸ ਨਗਰ19101
2ਐਸ.ਏ.ਐਸ ਨਗਰ 50 5 2
3ਬਰਨਾਲਾ 2 0 1
4ਹੁਸ਼ਿਆਰਪੁਰ 07 1 1
6ਜਲੰਧਰ 15 3 1
7ਰੋਪੜ 3 0 1
8ਅੰਮ੍ਰਿਤਸਰ 11 0 2
9ਲੁਧਿਆਣਾ 10 1 2
10ਮਾਨਸਾ 11 0 0
11ਫ਼ਰੀਦਕੋਟ 2 0 0
12ਪਠਾਨਕੋਟ 16 0 1
13ਪਟਿਆਲਾ 2 0 0
14ਕਪੂਰਥਲਾ 1 0 0
15ਫ਼ਤਿਹਗੜ੍ਹ ਸਾਹਿਬ 2 0 0
16ਮੋਗਾ 4 0 0
17ਸ੍ਰੀ ਮੁਕਤਸਰ ਸਾਹਿਬ 1 0 0
18ਸੰਗਰੂਰ 2 0 0
ਕੁੱਲ 158 20 12
Last Updated : Apr 11, 2020, 10:04 PM IST

ABOUT THE AUTHOR

...view details