ਪੰਜਾਬ

punjab

ETV Bharat / state

ਪੰਜਾਬ 'ਚ ਲਗਾਤਾਰ ਵੱਧ ਰਹੇ ਕੋਰੋਨਾ ਦੇ ਮਾਮਲੇ, 12 ਦੀ ਮੌਤ, ਮਰੀਜ਼ਾਂ ਦੀ ਗਿਣਤੀ ਹੋਈ 158

ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਹੁਣ ਤੱਕ 170 ਮਾਮਲੇ ਸਾਹਮਣੇ ਆ ਚੁੱਕੇ ਹਨ।

ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
ਮੀਡੀਆ ਬੁਲੇਟਿਨ ਕੋਰੋਨਾ ਵਾਇਰਸ

By

Published : Apr 12, 2020, 8:15 PM IST

ਚੰਡੀਗੜ੍ਹ: ਸਿਹਤ ਵਿਭਾਗ ਪੰਜਾਬ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਹੁਣ ਤੱਕ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ 170 ਅਤੇ 12 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਇਸ ਤਰ੍ਹਾਂ ਹੈ ਵੇਰਵਾ

ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 4281
ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ 4281
ਹੁਣ ਤੱਕ ਪੌਜ਼ੀਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ 170
ਮ੍ਰਿਤਕਾਂ ਦੀ ਗਿਣਤੀ 12
ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ 3590
ਰਿਪੋਰਟ ਦੀ ਉਡੀਕ ਹੈ 521
ਠੀਕ ਹੋ ਗਏ 23

ਪੰਜਾਬ ਵਿੱਚ ਕੋਵਿਡ-19 ਦੀ ਜ਼ਿਲ੍ਹਾ ਵਾਰ ਰਿਪੋਰਟ

ਲੜੀ ਨੰ:ਜ਼ਿਲ੍ਹਾਪੁਸ਼ਟੀ ਹੋਏ ਕੇਸਾਂ ਦੀ ਗਿਣਤੀਡਿਸਚਾਰਜ ਮਰੀਜ਼ਾਂ ਦੀ ਗਿਣਤੀਮੌਤਾਂ ਦੀ ਗਿਣਤੀ
1ਐਸ.ਬੀ.ਐਸ ਨਗਰ19131
2ਐਸ.ਏ.ਐਸ ਨਗਰ 53 5 2
3ਬਰਨਾਲਾ 2 0 1
4ਹੁਸ਼ਿਆਰਪੁਰ 07 1 1
6ਜਲੰਧਰ 22 3 1
7ਰੋਪੜ 3 0 1
8ਅੰਮ੍ਰਿਤਸਰ 11 0 2
9ਲੁਧਿਆਣਾ 10 1 2
10ਮਾਨਸਾ 11 0 0
11ਫ਼ਰੀਦਕੋਟ 3 0 0
12ਪਠਾਨਕੋਟ 16 0 1
13ਪਟਿਆਲਾ 2 0 0
14ਕਪੂਰਥਲਾ 2 0 0
15ਫ਼ਤਿਹਗੜ੍ਹ ਸਾਹਿਬ 2 0 0
16ਮੋਗਾ 4 0 0
17ਸ੍ਰੀ ਮੁਕਤਸਰ ਸਾਹਿਬ 1 0 0
18ਸੰਗਰੂਰ 2 0 0
ਕੁੱਲ 170 23 12

ABOUT THE AUTHOR

...view details