ਮੋਹਾਲੀ - ਨਗਰ ਨਿਗਮ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਊਰਫ ਜੀਤੀ ਸਿੱਧੂ ਨੂੰ ਮੇਅਰ ਦੇ ਅਹੁਦੇ ਤੋਂ ਬਰਖਾਸਤ (Amarjit Singh Sidhu sacked from the post of mayor) ਕਰ ਦਿੱਤਾ ਹੈ। ਦੱਸ ਦਈਏ ਕਿ ਬੀਤੇ ਦਿਨ੍ਹੀਂ ਨਗਰ ਨਿਗਮ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਉਰਫ ਜੀਤੀ ਸਿੱਧੂ ਖਿਲਾਫ ਆਪਣੀ ਸੁਸਾਇਟੀ ਨੂੰ ਨਿੱਜੀ ਫਾਇਦਾ ਪਹੁੰਚਾਉਣ ਦੀ ਕੁਝ ਕੌਂਸਲਰਾਂ ਵੱਲੋਂ ਕੀਤੀ ਸ਼ਿਕਾਇਤ ਸੀ।
ਮੋਹਾਲੀ ਮੇਅਰ ਅਮਰਜੀਤ ਸਿੰਘ ਸਿੱਧੂ ਦੀ ਕਾਰਪੋਰੇਸ਼ਨ ਦੀ ਮੈਂਬਰਸ਼ਿੱਪ ਰੱਦ - Amarjit Singh Sidhu sacked from the post of mayor
ਨਗਰ ਨਿਗਮ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਸਿੱਧੂ (Amarjit Singh Sidhu sacked from the post of mayor) ਊਰਫ ਜੀਤੀ ਸਿੱਧੂ ਨੂੰ ਮੇਅਰ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਹੈ।
Mohali Mayor Amarjit Singh Sidhu corporation membership canceled
ਦੱਸ ਦਈਏ ਕਿ ਅਮਰਜੀਤ ਸਿੰਘ ਸਿੱਧੂ (Amarjit Singh Sidhu) ਉਤੇ ਆਪਣੇ ਅਹੁਦੇ ਉਤੇ ਰਹਿੰਦਿਆਂ ਆਪਣੀ ਨਿੱਜੀ ਕੰਪਨੀ ਨੂੰ ਲਾਭ ਪਹੁੰਚਾਉਣ ਦੇ ਦੋਸ਼ ਹੇਠ ਸਥਾਨਕ ਸਰਕਾਰ ਵਿਭਾਗ ਨੇ ਇਹ ਕਾਰਵਾਈ ਕੀਤੀ ਹੈ। ਸਥਾਨਕ ਸਰਕਾਰ ਵਿਭਾਗ ਨੇ ਜੀਤੀ ਸਿੱਧੂ ਨੂੰ ਨਗਰ ਨਿਗਮ ਮੋਹਾਲੀ ਦੇ ਮੈਂਬਰ ਪਦ 'ਤੇ ਰਹਿਣ ਲਈ ਆਯੋਗ ਕਰਾਰ ਦਿੱਤਾ ਹੈ।
ਇਹ ਵੀ ਪੜ੍ਹੋ:ਸਿੰਜਾਈ ਘੁਟਾਲਾ ਮਾਮਲੇ 'ਚ ਜਨਮੇਜਾ ਸਿੰਘ ਸੇਖੋ ਨੂੰ ਸੰਮਨ ਜਾਰੀ, ਵਿਜੀਲੈਂਸ ਬਿਓਰੋ ਕੋਲ ਹੋਏ ਪੇਸ਼