ਯੂਥ ਅਕਾਲੀ ਦਲ ਦੇ ਪ੍ਰਧਾਨ ਬੰਟੀ ਰੋਮਾਣਾ ਦੀ ਮਾਤਾ ਦਾ ਹੋਇਆ ਦੇਹਾਂਤ - Sukhbir Singh Badal
ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਮਾਤਾ ਪਰਮਜੀਤ ਕੌਰ ਰੋਮਾਣਾ ਦਾ ਐਤਵਾਰ ਦੇਹਾਂਤ ਹੋ ਗਿਆ।
ਯੂਥ ਅਕਾਲੀ ਦਲ ਦੇ ਪ੍ਰਧਾਨ ਬੰਟੀ ਰੋਮਾਣਾ ਦੀ ਮਾਤਾ ਦਾ ਹੋਇਆ ਦੇਹਾਂਤ
ਚੰਡੀਗੜ੍ਹ: ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਮਾਤਾ ਪਰਮਜੀਤ ਕੌਰ ਰੋਮਾਣਾ ਦਾ ਐਤਵਾਰ ਨੂੰ ਦੇਹਾਂਤ ਹੋ ਗਿਆ। ਉਹ ਕਰੀਬ 72 ਵਰ੍ਹਿਆਂ ਦੇ ਸਨ। ਉਨ੍ਹਾਂ ਦੇ ਬੇਵਕਤ ਅਕਾਲ ਚਲਾਣੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Last Updated : Aug 9, 2020, 8:11 PM IST