ਚੰਡੀਗੜ੍ਹ:ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗੁਰਦਾਸਪੁਰ ਵਿੱਚ ਮੈਡੀਕਲ ਕਾਲਜ ਸਥਾਪਤ ਕਰਨ ਲਈ ਪੱਤਰ ਲਿਖਿਆ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ - ਮੈਡੀਕਲ ਕਾਲਜ
ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਗੁਰਦਾਸਪੁਰ ਵਿੱਚ ਮੈਡੀਕਲ ਕਾਲਜ ਸਥਾਪਤ ਕਰਨ ਲਈ ਪੱਤਰ ਲਿਖਿਆ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
ਪੱਤਰ ਵਿੱਚ, ਉਹਨਾਂ ਲਿਖਿਆ ਹੈ, ਕਿ ਮੁੱਖ ਮੰਤਰੀ ਦੁਆਰਾ ਕੀਤਾ ਵਾਅਦਾ ਤੋੜਿਆ ਨਹੀਂ ਜਾਂ ਸਕਦਾ। ਕਿਉਂਕਿ ਇਹ ਸਰਕਾਰ ਦਾ ਵਾਅਦਾ ਹੈ। ਬਾਜਵਾ ਨੇ ਇਹ ਵੀ ਕਿਹਾ ਕਿ ਇਸ ਤੋਂ ਘੱਟ ਕੁੱਝ ਵੀ ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਪਾਰਟੀ ਲਈ ਵਿਨਾਸ਼ਕਾਰੀ ਹੋਵੇਗਾ।
ਇਹ ਵੀ ਪੜ੍ਹੋ:-ਬਿਜਲੀ ਕਾਨੂੰਨ ਜ਼ਰੀਏ ਸੂਬਿਆਂ ਨੂੰ ਕਰਜ਼ਾਈ ਕਰ ਰਹੀ ਕੇਂਦਰ ਸਰਕਾਰ : ਮਾਨ