ਚੰਡੀਗੜ੍ਹ:ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and diesel rates) ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।
ਇਹ ਵੀ ਪੜ੍ਹੋ:ਅੰਮ੍ਰਿਤਪਾਲ ਸਿੰਘ 'ਤੇ ਗਰਮਾਈ ਸਿਆਸਤ, ਸਿਆਸੀ ਆਗੂਆਂ ਨੇ ਪੰਜਾਬ ਤੇ ਕੇਂਦਰ ਸਰਕਾਰ 'ਤੇ ਸਾਧੇ ਨਿਸ਼ਾਨੇ
ਬਠਿੰਡਾ ’ਚ ਕੀ ਕੁਝ ਬਦਲਾਅ:ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 96 ਰੁਪਏ 41 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 77 ਪੈਸੇ ਹੈ।
ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 68 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 02 ਪੈਸੇ ਹੈ।