ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪੰਜਾਬ ਛੋਟੇ ਇੰਡਸਟਰੀ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਪ੍ਰਬੰਧਕ ਸਿਬਨ ਸੀ ਅਤੇ ਪੰਪਕਾਰਟ ਦੇ ਵੱਲੋਂ ਸੀਈਓ ਕੇ ਐਸ ਪਾਰਟੀਆਂ ਨੇ ਸਮਝੌਤੇ ਉੱਤੇ ਦਸਤਖ਼ਤ ਕੀਤੇ ਹਨ। ਇਸ ਮੌਕੇ ਵਿੰਨੀ ਮਹਾਜਨ ਵਧੀਕ ਮੁੱਖ ਸਕੱਤਰ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਅਤੇ ਵਣਜ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਇਸ ਮੌਕੇ ਵਿੰਨੀ ਮਹਾਜਨ ਨੇ ਕਿਹਾ ਕਿ ਉਹ ਪੰਜਾਬ ਵਿੱਚ ਐਮਐਸਐਮਈਜ਼ ਨੂੰ ਪੁੱਛ ਰਾਹਤ ਕਰਨ ਦੇ ਲਈ ਪੰਪ ਕਾਰਡ ਨਾਲ ਸਮਝੌਤੇ ਉੱਤੇ ਦਸਤਖ਼ਤ ਹੋਣ 'ਤੇ ਬਹੁਤ ਖੁਸ਼ ਹਨ। ਉਹ ਇੱਥੇ ਨਵੀਂ ਸੋਚ ਅਤੇ ਵੱਡੇ ਸੁਪਨੇ ਵਾਲੇ ਉੱਦਮਾਂ ਨੂੰ ਸਮਰਥਨ ਅਤੇ ਉਤਸ਼ਾਹ ਕਰਨ ਲਈ ਪਹੁੰਚੇ। ਉਨ੍ਹਾਂ ਕਿਹਾ ਕਿ ਮਾਈਕਰੋ ਲਘੂ ਅਤੇ ਮਿਸ ਦਰਮਿਆਨੇ ਉਦਮਾਂ ਨੂੰ ਤਰੱਕੀ ਦੇਣਾ ਹੀ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਭਾਵੇਂ ਦੇਸ਼ ਵਿੱਚ ਆਰਥਿਕ ਮੰਦੀ ਚੱਲ ਰਹੀ ਹੈ, ਉਸ ਤੋਂ ਬਾਅਦ ਵੀ ਪੰਜਾਬ ਸਰਕਾਰ ਨੇ ਇਸ ਲਈ 50 ਹਜ਼ਾਰ ਕਰੋੜ ਦੇ ਨਿਵਾਸੀਆਂ ਨੂੰ ਆਕਰਸ਼ਿਤ ਕੀਤਾ ਹੈ।