ਚੰਡੀਗੜ੍ਹ: ਸੋਮਵਾਰ ਨੂੰ ਪੰਜਾਬ ਵਜ਼ਾਰਤ ਦੀ ਬੈਠਕ ਜਾਰੀ ਹੈ। ਇਹ ਬੈਠਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਭਵਨ ਵਿਖੇ ਹੋ ਰਹੀ ਹੈ।
ਪੰਜਾਬ ਵਜ਼ਾਰਤ ਦੀ ਬੈਠਕ ਜਾਰੀ, ਕਈ ਮੁੱਦਿਆਂ 'ਤੇ ਹੋ ਸਕਦੀ ਹੈ ਚਰਚਾ - captain amarinder singh govt 3 year complete
ਪੰਜਾਬ ਭਵਨ ਵਿਖੇ ਸਵੇਰੇ 11.30 ਵਜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਦੀ ਬੈਠਕ ਹੋਵੇਗੀ।
![ਪੰਜਾਬ ਵਜ਼ਾਰਤ ਦੀ ਬੈਠਕ ਜਾਰੀ, ਕਈ ਮੁੱਦਿਆਂ 'ਤੇ ਹੋ ਸਕਦੀ ਹੈ ਚਰਚਾ ਪੰਜਾਬ ਵਜ਼ਾਰਤ ਦੀ ਬੈਠਕ](https://etvbharatimages.akamaized.net/etvbharat/prod-images/768-512-6423804-thumbnail-3x2-d.jpg)
ਪੰਜਾਬ ਵਜ਼ਾਰਤ ਦੀ ਬੈਠਕ
ਇਸ ਬੈਠਕ ਵਿੱਚ ਕਈ ਮੁੱਦਿਆਂ ਉੱਤੇ ਚਰਚਾ ਹੋ ਸਕਦੀ ਹੈ। ਦੱਸ ਦਈਏ ਕਿ ਅੱਜ ਕੈਪਟਨ ਸਰਕਾਰ ਦੇ 3 ਸਾਲ ਪੂਰੇ ਹੋ ਗਏ ਹਨ ਅਤੇ ਉਸੇ ਨੂੰ ਲੈ ਕੇ ਮੁੱਖ ਮੰਤਰੀ ਬੈਠਕ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਨਗੇ।
ਹੋਰ ਵੇਰਵਿਆਂ ਲਈ ਉਡੀਕ ਕਰੋ...
Last Updated : Mar 16, 2020, 11:58 AM IST