ਪਰਾਲੀ ਨਾ ਸਾੜਨ ਲਈ ਕੇਂਦਰ ਕਿਸਾਨਾਂ ਨੂੰ 100 ਰੁਪਏ ਫੀ ਕੁਇੰਟਲ ਵੱਧ - Punjab CM demands Rs 100 extra per quintal to discourage stubble burning
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪਰਾਲੀ ਸਾੜਨ ਦੀਆਂ ਕੁਝ ਹੀ ਘਟਨਾਵਾਂ ਸਾਹਮਣੇ ਆਈਆਂ ਹਨ। ਜੇ ਸਾਨੂੰ ਪਰਾਲੀ ਸਾੜਨ ਤੋਂ ਰੋਕਣਾ ਹੈ, ਤਾਂ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਨੂੰ ਉਪਜ 'ਤੇ 100 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਵੇ।
ਕੈਪਟਨ ਅਮਰਿੰਦਰ ਸਿੰਘ

Last Updated : Oct 15, 2019, 5:10 PM IST