ਪੰਜਾਬ

punjab

ETV Bharat / state

ਪੰਜਾਬ ਸਰਕਾਰ ਦੀ SIT ਕਰੇਗੀ ਬਰਗਾੜੀ ਮਾਮਲੇ ਦੀ ਜਾਂਚ - ਪੰਜਾਬ ਸਰਕਾਰ ਦੀ SIT ਕਰੇਗੀ ਬਰਗਾੜੀ ਗੋਲੀਕਾਂਡ ਦੀ ਜਾਂਚ

ਪੰਜਾਬ ਸਰਕਾਰ ਦੀ SIT ਬਰਗਾੜੀ ਗੋਲੀਕਾਂਡ ਦੀ ਜਾਂਚ ਕਰੇਗੀ।

ਬਰਗਾੜੀ ਗੋਲੀਕਾਂਡ ਦੀ ਜਾਂਚ
ਬਰਗਾੜੀ ਗੋਲੀਕਾਂਡ ਦੀ ਜਾਂਚ

By

Published : Feb 25, 2020, 2:52 PM IST

ਚੰਡੀਗੜ੍ਹ: ਬਰਗਾੜੀ ਗੋਲੀਕਾਂਡ ਮਾਮਲੇ ਦੀ ਜਾਂਚ ਹੁਣ ਪੰਜਾਬ ਸਰਕਾਰ ਦੀ SIT ਕਰੇਗੀ। ਪੰਜਾਬ ਹਰਿਆਣਾ ਹਾਈਕੋਰਟ ਨੇ ਮਾਮਲੇ ਦੇ ਵਿੱਚ ਨਾਮਜ਼ਦ ਪੁਲਿਸ ਅਫ਼ਸਰਾਂ ਦੀ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ।

ਦੱਸ ਦਈਏ ਕਿ ਬਰਗਾੜੀ ਗੋਲੀਕਾਂਡ ਮਾਮਲੇ ਵਿੱਚ ਨਾਮਜ਼ਦ ਪੁਲਿਸ ਅਫ਼ਸਰਾਂ ਨੇ ਜਸਟਿਸ ਰਾਜਨ ਗੁਪਤਾ ਦੀ ਕੋਰਟ ਦੇ ਆਦੇਸ਼ਾਂ ਨੂੰ ਡਿਵੀਜ਼ਨ ਕਾਨੂੰਨਦਾਨਾਂ ਡਿਵੀਜ਼ਨ ਬੈਂਚ ਵਿੱਚ ਚੁਣੌਤੀ ਦਿੱਤੀ ਸੀ

ਪੰਜਾਬ ਦੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ, ਬਿਕਰਮ ਸਿੰਘ ਤੇ ਹੋਰ ਨਾਮਜ਼ਦ ਪੁਲਿਸ ਅਫ਼ਸਰਾਂ ਨੇ ਹਾਈ ਕੋਰਟ ਦਾ ਰੁਖ ਕੀਤਾ ਸੀ। ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਗਈ ਸੀ ਤੇ ਨਾਲ ਹੀ ਜਸਟਿਸ ਰਣਜੀਤ ਕਮਿਸ਼ਨ ਦੀਆਂ ਸਿਫਾਰਿਸ਼ਾਂ ਰੱਦ ਕਰਨ ਦੀ ਮੰਗ ਕੀਤੀ ਗਈ ਸੀ।

ABOUT THE AUTHOR

...view details