ਪੰਜਾਬ ਮੀਡੀਆ ਬੁਲੇਟਿਨ: ਕੋਰੋਨਾ ਪੀੜਤਾਂ ਦੀ ਗਿਣਤੀ 197 ਹੋਈ, 14 ਦੀ ਹੋ ਚੁੱਕੀ ਮੌਤ - ਪੰਜਾਬ ਮੀਡੀਆ ਬੁਲੇਟਿਨ
ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਹੁਣ ਤੱਕ 197 ਮਾਮਲੇ ਸਾਹਮਣੇ ਆ ਚੁੱਕੇ ਹਨ।
ਪੰਜਾਬ ਮੀਡੀਆ ਬੁਲੇਟਿਨ:
ਚੰਡੀਗੜ੍ਹ: ਸਿਹਤ ਵਿਭਾਗ ਪੰਜਾਬ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਹੁਣ ਤੱਕ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ 197 ਹੋ ਗਈ ਹੈ ਅਤੇ 14 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।