ਪੰਜਾਬ

punjab

ETV Bharat / state

ਪੰਜਾਬ ਵਿੱਚ ਕੋਰੋਨਾ ਦੇ 234 ਨਵੇਂ ਮਾਮਲੇ ਆਏ ਸਾਹਮਣੇ, ਪੀੜਤਾਂ ਦੀ ਗਿਣਤੀ 7 ਹਜ਼ਾਰ ਤੋਂ ਪਾਰ - media bulletin coronavirus punjab

ਪੰਜਾਬ ਵਿੱਚ ਵੀਰਵਾਰ ਨੂੰ ਕੋਰੋਨਾ ਵਾਇਰਸ ਦੇ 234 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 7140 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 2012 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 183 ਲੋਕਾਂ ਦੀ ਮੌਤ ਹੋਈ ਹੈ।

ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 7 ਹਜ਼ਾਰ ਤੋਂ ਪਾਰ
ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 7 ਹਜ਼ਾਰ ਤੋਂ ਪਾਰ

By

Published : Jul 9, 2020, 8:51 PM IST

ਚੰਡੀਗੜ੍ਹ: ਵੀਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 234 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 7140 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 2012 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 183 ਲੋਕਾਂ ਦੀ ਮੌਤ ਹੋਈ ਹੈ।

ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 7 ਹਜ਼ਾਰ ਤੋਂ ਪਾਰ

ਇਨ੍ਹਾਂ 234 ਨਵੇਂ ਮਾਮਲਿਆਂ ਵਿੱਚੋਂ 14 ਅੰਮ੍ਰਿਤਸਰ, 57 ਲੁਧਿਆਣਾ, 34 ਜਲੰਧਰ, 42 ਪਟਿਆਲਾ, 16 ਸਗੰਰੂਰ, 7 ਗੁਰਦਾਸਪੁਰ , 10 ਮੋਹਾਲੀ, 2 ਪਠਾਨਕੋਟ, 3 ਹੁਸ਼ਿਆਰਪੁਰ, 4 ਐਸਬੀਐਸ ਨਗਰ, 3, ਮੁਕਤਸਰ, 9 ਤਰਨਤਾਰਨ, 3,ਮੋਗਾ, 8 ਫ਼ਤਿਹਗੜ੍ਹ ਸਾਹਿਬ, 3 ਰੋਪੜ, 2 ਫ਼ਰੀਦਕੋਟ, 9 ਫਿਰੋਜ਼ਪੁਰ, 1 ਬਠਿੰਡਾ, 2 ਮਾਨਸਾ, 5 ਕਪੂਰਥਲਾ ਤੋਂ ਮਾਮਲੇ ਸਾਹਮਣੇ ਆਏ ਹਨ।

ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 7 ਹਜ਼ਾਰ ਤੋਂ ਪਾਰ

ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 7140 ਮਰੀਜ਼ਾਂ ਵਿੱਚੋਂ 4945 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 2012 ਐਕਟਿਵ ਮਾਮਲੇ ਹਨ।

ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 7 ਹਜ਼ਾਰ ਤੋਂ ਪਾਰ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 3,69,425 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 7140 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ।

ABOUT THE AUTHOR

...view details