ਪੰਜਾਬ

punjab

ETV Bharat / state

ਕੰਟਰੈਕਚੁਅਲ ਮੁਲਾਜ਼ਮਾਂ ਦੇ ਸਲਾਨਾ ਵਾਧੇ ਨੂੰ ਪ੍ਰਵਾਨਗੀ

ਪੰਜਾਬ ਚੋਣ ਅਫ਼ਸਰ ਕਮੀਸ਼ਨ ਵੱਲੋਂ ਜਾਰੀ ਕੀਤਾ ਪੱਤਰ। ਸਰਕਾਰੀ ਮੁਲਾਜ਼ਮਾਂ ਦੀਆਂ ਵਧੀਆਂ ਤਨਖਾਹਾਂ।

ਮੁੱਖ ਚੋਣ ਅਫ਼ਸਰ

By

Published : Mar 30, 2019, 12:37 PM IST

ਚੰਡੀਗੜ੍ਹ: ਭਾਰਤੀ ਚੋਣ ਕਮਮੀਸ਼ਨ ਦੇ ਜਾਰੀ ਕੀਤੇ ਇੱਕ ਪੱਤਰ ਨੇ ਸਰਕਾਰੀ ਮੁਲਾਜ਼ਮਾਂ ਦੇ ਚਿਹਰੇ 'ਤੇ ਖੁਸ਼ੀ ਦੀ ਲਹਿਰ ਲੈ ਆਉਂਦੀ ਹੈ। ਸੂਬੇ ਦੇ ਵੱਖ-ਵੱਖ ਮਹਿਕਮਿਆਂ 'ਚ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵੱਧ ਗਈਆਂ ਹਨ ਜਿਸ ਦੀ ਜਾਣਕਾਰੀ ਪੰਜਾਬ ਚੋਣ ਕਮੀਸ਼ਨ ਨੇ ਦਿੱਤੀ ਹੈ।
ਭਾਰਤੀ ਚੋਣ ਕਮੀਸ਼ਨ ਨੇ ਇੱਕ ਪੱਤਰ ਜਾਰੀ ਕਰਕੇ ਪੰਜਾਬ ਰਾਜ ਦੇ ਵੱਖ-ਵੱਖ ਮਹਿਕਮਿਆਂ/ਬੋਰਡ/ਕਾਰਪੋਰੇਸ਼ਨਾਂ ਆਦਿ ਵਿੱਚ ਕੰਮ ਕਰਦੇ ਕੰਟਰੈਕਚੂਅਲ ਮੁਲਾਜ਼ਮਾਂ ਦੇ ਸਲਾਨਾਂ ਵਾਧੇ ਨੂੰ ਪ੍ਰਵਾਨਗੀ ਦੇਣ ਲਈ ਇੱਕ ਪੱਤਰ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੀਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐੱਸ. ਕਰੁਣਾਂ ਰਾਜੂ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਹ ਪ੍ਰਵਾਨਗੀ ਅਦਰਸ਼ ਚੋਣ ਜ਼ਾਬਤੇ ਨੂੰ ਧਿਆਨ ਵਿੱਚ ਰੱਖਦੇ ਹੋਏ ਦਿੱਤੀ ਗਈ ਹੈ।


ABOUT THE AUTHOR

...view details