ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸਿੰਜਾਈ ਘੁਟਾਲੇ ਦੇ ਮਾਮਲੇ ਵਿੱਚ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵਿੱਚ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋ ਨੂੰ (Summons issued to Janmeja Sekho irrigation scam )ਮੁੜ ਸੰਮਨ ਜਾਰੀ ਕੀਤਾ ਹੈ। ਕਿਹਾ ਹੈ।ਇਸ ਤੋਂ ਪਹਿਲਾਂ ਸੇਵਾਮੁਕਤ ਆਈਏਐਸ ਸਰਵੇਸ਼ ਕੌਸ਼ਲ, ਕੇਬੀਐਸ ਸਿੱਧੂ, ਕੇਐਸ ਪੰਨੂ ਅਤੇ ਸਾਬਕਾ ਮੰਤਰੀ ਐਸਐਸ ਢਿੱਲੋਂ ਸਮੇਤ ਸੇਖੋਂ ਨੂੰ ਵੀ ਸੰਮਨ ਜਾਰੀ ਕੀਤੇ ਗਏ ਹਨ। ਇਸ ਤੋਂ ਬਾਅਦ ਵਿਜੀਲੈਂਸ ਬਿਓਰੋ ਵੱਲੋਂ ਜਨਮੇਜਾ ਸੇਖੋਂ ਵੱਲੋਂ ਪੁੱਛ ਪੜਤਾਲ ਕੀਤੀ ਗਈ ਹੈ।
ਤਿੰਨ ਸੇਵਾਮੁਕਤ ਆਈਏਐਸ ਅਧਿਕਾਰੀ: ਪੰਜਾਬ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੌਰਾਨ ਸਾਹਮਣੇ ਆਏ ਇਸ ਘੁਟਾਲੇ ਵਿੱਚ ਤਿੰਨ ਸੇਵਾਮੁਕਤ ਆਈਏਐਸ (Three retired IAS officers in the scam) ਅਧਿਕਾਰੀਆਂ ਸਰਵੇਸ਼ ਕੌਸ਼ਲ, ਕੇਬੀਐਸ ਸਿੱਧੂ ਅਤੇ ਕੇਐਸ ਪੰਨੂ ਦੀ ਸ਼ਮੂਲੀਅਤ ਦਾ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।