ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant maan) ਨੇ ਪੰਜਾਬ- ਕੈਨੇਡਾ ਦੇ ਰਿਸ਼ਤੇ ਹੋਰ ਮਜ਼ਬੂਤ ਕਰਨ ਸੰਬੰਧੀ ਅੱਜ Saskatchewan ਤੋਂ ਵਪਾਰ-ਨਿਰਯਾਤ ਵਿਭਾਗ ਨਾਲ ਸੰਬੰਧਿਤ ਸੀਨੀਅਰ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ।
ਇਸ ਮੀਟਿੰਗ ਵਿੱਚ ਪੰਜਾਬ ਦੇ Products ਨੂੰ ਕੈਨੇਡਾ ਵਿੱਚ ਬੈਠੇ ਪੰਜਾਬੀਆਂ ਤੱਕ ਪਹੁੰਚਾਉਣ ਤੇ ਪੰਜਾਬ 'ਚ ਨਿਵੇਸ਼ ਨੂੰ ਲੈ ਕੇ ਚਰਚਾ ਕੀਤੀ ਗਈ।