ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅੱਜ ਫਰੀਦਕੋਟ, ਕਪੂਰਥਲਾ, ਬਠਿੰਡਾ, ਖੰਨਾ ਤੇ ਗੁਰਦਾਸਪੁਰ ਸਮੇਤ ਕਈ ਜ਼ਿਲ੍ਹਿਆਂ ਦੇ ਐੱਸਐੱਸਪੀ ਅਤੇ 13 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਜਿਨ੍ਹਾਂ ਦੀ ਸੂਚੀ ਇਸ ਸੂਚੀ ਅਨੁਸਾਰ ਹੈ।
Transfer of Punjab Police Officers: ਸੂਬੇ ਦੇ 10 SSP ਸਮੇਤ 13 ਪੁਲਿਸ ਅਫਸਰਾਂ ਦੇ ਤਬਾਦਲੇ - ਫਰੀਦਕੋਟ
ਪੰਜਾਬ ਸਰਕਾਰ ਵੱਲੋਂ ਅੱਜ ਫਰੀਦਕੋਟ, ਕਪੂਰਥਲਾ, ਬਠਿੰਡਾ, ਖੰਨਾ ਤੇ ਗੁਰਦਾਸਪੁਰ ਸਮੇਤ ਕਈ ਜ਼ਿਲ੍ਹਿਆਂ ਦੇ ਐੱਸਐੱਸਪੀ ਅਤੇ 13 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।
ਸੂਬੇ ਦੇ 10 SSP ਸਮੇਤ 13 ਪੁਲਿਸ ਅਫਸਰਾਂ ਦੇ ਤਬਾਦਲੇ
ਸੂਬਾ ਸਰਕਾਰ ਵੱਲੋਂ 10 ਐੱਸਐੱਸਪੀ ਸਣੇ 13 ਆਈਪੀਐੱਸ ਤੇ ਪੀਪੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ, ਉਨ੍ਹਾਂ ਵਿੱਚ ਆਈਪੀਐੱਸ ਰਾਜਪਾਲ ਸਿੰਘ ਨੂੰ ਐੱਸਐੱਸਪੀ ਫਰੀਦਕੋਟ ਤੋਂ ਐੱਸਐੱਸਪੀ ਕਪੂਰਥਲਾ, ਨਵਨੀਤ ਸਿੰਘ ਬੈਂਸ ਨੂੰ ਐੱਸਐੱਸਪੀ ਕਪੂਰਥਲਾ ਤੋਂ ਐੱਸਐੱਸਪੀ ਲੁਧਿਆਣਾ ਦਿਹਾਤੀ, ਹਰਜੀਤ ਸਿੰਘ ਨੂੰ ਏਆਈਜੀ ਅਰਮਾਨ ਪੰਜਾਬ ਚੰਡੀਗੜ੍ਹ ਅਤੇ ਵਧੀਕ ਐੱਸਐੱਸਪੀ ਲੁਧਿਆਣਾ ਦਿਹਾਤੀ ਤੋਂ ਏਆਈਜੀ ਅਰਮਾਨ ਪੰਜਾਬ ਚੰਡੀਗੜ੍ਹ ਅਤੇ ਵਧੀਕ ਐੱਸਐੱਸਪੀ ਫਰੀਦਕੋਟ ਅਤੇ ਇਨ੍ਹਾਂ ਦੇ ਨਾਲ ਕਈ ਹੋਰ ਅਧਿਕਾਰੀ ਵੀ ਵੱਖ-ਵੱਖ ਥਾਵਾਂ 'ਤੇ ਤਾਇਨਾਤ ਕੀਤੇ ਗਏ ਹਨ।
Last Updated : Feb 15, 2023, 7:27 PM IST