ਪੰਜਾਬ

punjab

ETV Bharat / state

Vegetable rates ਜਾਣੋ, ਪੰਜਾਬ ਵਿੱਚ ਸਬਜ਼ੀਆਂ ਦੀਆਂ ਕੀਮਤਾਂ - ਪੰਜਾਬ ਵਿੱਚ ਸਬਜ਼ੀਆਂ ਦੀਆਂ ਕੀਮਤਾਂ

ਪੰਜਾਬ ਵਿੱਚ ਵੱਧ ਰਹੀਆਂ ਸਬਜ਼ੀਆਂ ਦੀਆਂ ਕੀਮਤਾਂ (Vegetable rates) ਨੇ ਲੋਕਾਂ ਦੀਆਂ ਅੱਖਾਂ ਵਿੱਚ ਹੰਝੂ ਕੱਢਵਾ ਦਿੱਤੇ ਹਨ। ਲੋਕਾਂ ਉੱਤੇ ਪੈ ਰਹੀ ਮਹਿੰਗਾਈ ਦੀ ਮਾਰ ਕਾਰਨ ਲੋਕ ਪ੍ਰੇਸ਼ਾਨ ਹਨ। ਜਾਣੋ, ਅੱਜ ਸਬਜ਼ੀਆਂ ਦੀਆਂ ਕੀਮਤਾਂ ਬਾਰੇ।

Vegetable rates, Vegetable rates in Punjab
Vegetable rates ਜਾਣੋ, ਪੰਜਾਬ ਵਿੱਚ ਸਬਜ਼ੀਆਂ ਦੀਆਂ ਕੀਮਤਾਂ

By

Published : Dec 21, 2022, 1:52 PM IST

Vegetable rates ਜਾਣੋ, ਪੰਜਾਬ ਵਿੱਚ ਸਬਜ਼ੀਆਂ ਦੀਆਂ ਕੀਮਤਾਂ





ਚੰਡੀਗੜ੍ਹ:
ਆਮ ਲੋਕਾਂ ਦੇ ਮੋਢਿਆ 'ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ ਦਾ ਭਾਰ ਪਿਆ ਹੋਇਆ ਹੈ, ਦੂਜੇ ਪਾਸੇ ਦਿਨੋਂ ਦਨ ਵੱਧ ਰਹੀਆਂ ਸਬਜ਼ੀਆਂ ਦੀਆਂ ਕੀਮਤਾਂ (Vegetable rates in Punjab) ਨੇ ਵੀ ਲੋਕਾਂ ਦੀ ਰਸੋਈ ਦਾ ਬਜਟ ਹਿਲਾ ਕੇ ਰੱਖ ਦਿੱਤਾ ਹੈ। ਇਸ ਕਾਰਨ ਆਮ ਜਨਤਾ ਦੀਆਂ ਜੇਬਾਂ ਉੱਤੇ ਕਾਫੀ ਅਸਰ ਵੇਖਣ ਨੂੰ ਮਿਲ ਰਿਹਾ ਹੈ।



ਲੁਧਿਆਣਾ ਵਿੱਚ ਸਬਜ਼ੀਆਂ ਦੀਆਂ ਕੀਮਤਾਂ:ਲੁਧਿਆਣਾ ਸ਼ਹਿਰ ਵਿੱਚ (Vegetable rates in Ludhiana) ਅੱਜ ਟਮਾਟਰ 40 ਰੁਪਏ ਕਿਲੋ, ਆਲੂ 20 ਰੁਪਏ ਕਿਲੋ, ਪਿਆਜ਼ 25 ਰੁਪਏ ਕਿਲੋ, ਗੋਭੀ 45 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 80 ਰੁਪਏ ਕਿਲੋ, ਹਰੀ ਮਿਰਚ 40 ਰੁਪਏ ਕਿਲੋ, ਕਰੇਲਾ 70 ਰੁਪਏ ਕਿਲੋ, ਫਲ੍ਹੀਆਂ 80 ਰੁਪਏ ਕਿਲੋ, ਬੰਦ ਗੋਭੀ 45 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ, ਅਦਰਕ 240 ਰੁਪਏ, ਘੀਆ 60 ਰੁਪਏ, ਗਾਜਰ 50 ਰੁਪਏ ਅਤੇ ਹਰੇ ਮਟਰ 80 ਰੁਪਏ ਕਿਲੋ ਹਨ।




ਬਠਿੰਡਾ 'ਚ ਸਬਜ਼ੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ਵਿੱਚ ਅੱਜ (Vegetable rates in Bathinda) ਟਮਾਟਰ 45 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਗੋਭੀ 70 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 80 ਰੁਪਏ ਕਿਲੋ, ਹਰੀ ਮਿਰਚ 80 ਰੁਪਏ ਕਿਲੋ, ਕਰੇਲਾ 70 ਰੁਪਏ ਕਿਲੋ, ਫਲ੍ਹੀਆਂ 70 ਰੁਪਏ ਕਿਲੋ, ਬੰਦ ਗੋਭੀ 60 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ, ਅਦਰਕ 100 ਰੁਪਏ, ਘੀਆ 30 ਰੁਪਏ ਅਤੇ ਹਰੇ ਮਟਰ 100 ਰੁਪਏ ਕਿਲੋ ਹਨ।



ਜਲੰਧਰ 'ਚ ਸਬਜ਼ੀਆਂ ਦੀਆਂ ਕੀਮਤਾਂ:ਬਠਿੰਡਾ ਸ਼ਹਿਰ ਵਿੱਚ ਅੱਜ (Vegetable rates in Jalandhar) ਟਮਾਟਰ 45 ਰੁਪਏ ਕਿਲੋ, ਆਲੂ 20 ਰੁਪਏ ਕਿਲੋ, ਪਿਆਜ਼ 25 ਰੁਪਏ ਕਿਲੋ, ਗੋਭੀ 70 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 80 ਰੁਪਏ ਕਿਲੋ, ਹਰੀ ਮਿਰਚ 80 ਰੁਪਏ ਕਿਲੋ, ਕਰੇਲਾ 70 ਰੁਪਏ ਕਿਲੋ, ਫਲ੍ਹੀਆਂ 70 ਰੁਪਏ ਕਿਲੋ, ਬੰਦ ਗੋਭੀ 45 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ, ਅਦਰਕ 240 ਰੁਪਏ, ਘੀਆ 30 ਰੁਪਏ ਅਤੇ ਹਰੇ ਮਟਰ 80 ਰੁਪਏ ਕਿਲੋ ਹਨ।




ਇਹ ਵੀ ਪੜ੍ਹੋ:Weather Report ਛਾਈ ਸੰਘਣੀ ਧੁੰਦ, ਠੰਢ ਦਾ ਕਹਿਰ ਜਾਰੀ, ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਲੋਕ

ABOUT THE AUTHOR

...view details