ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਸੂਬੇ ਦੇ ਪਿੰਡਾਂ ਵਿਚ 100 ਪ੍ਰਤੀਸ਼ਤ ਕੋਰੋਨਾ ਟੀਕਾਕਰਨ ਦਾ ਟੀਚੇ ਨੂੰ ਹਾਸਿਲ ਕਰਨ ਲਈ ਪਿੰਡ ਨੂੰ 10 ਲੱਖ ਰੁਪਏ ਦੇ ਵਿਸ਼ੇਸ਼ ਵਿਕਾਸ ਨਿਧੀ (special development grant) ਦਿੱਤਾ ਜਾਵੇਗਾ।ਮੁੱਖ ਮੰਤਰੀ ਦੇੇ ਜਾਰੀ ਕੀਤੇ ਇਕ ਬਿਆਨ ਦੇ ਮੁਤਾਬਿਕ ਸਰਕਾਰ ਕੋਰੋਨਾ ਮੁਕਤ ਪਿੰਡ ਅਭਿਆਨ ਚਲਾ ਰਹੀ ਹੈ।ਜਿਸਦੇ ਤਹਿਤ ਪਿੰਡ ਵਿਚ 100 ਪ੍ਰਤੀਸ਼ਤ ਟੀਕਾਕਰਨ ਦੇ ਟੀਚੇ ਨੂੰ ਹਾਸਿਲ ਕੀਤਾ ਜਾਵੇਗਾ।ਇਸ ਲਈ ਹਰ ਪਿੰਡ ਨੂੰ 10 ਰੁਪਏ ਦੀ ਸਪੈਸ਼ਲ ਗਰਾਂਟ ਦੇ ਰੂਪ ਵਿਚ ਦਿੱਤਾ ਜਾਵੇਗਾ।ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਅੰਕੜਿਆਂ ਦੇ ਮੁਤਾਬਿਕ ਭਾਰਤ ਵਿਚ ਹੁਣ ਤੱਕ 18.44 ਕਰੋੜ ਤੋਂ ਅਧਿਕ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਇਆ ਗਿਆ ਹੈ।
ਟੀਕੇ ਦੀ ਸਪਲਾਈ ਉਤੇ ਬੋਲੇ ਪੀਐਮ ਮੋਦੀ
ਦੱਸ ਦੇਈਏ ਕਿ ਸੂਬਿਆਂ ਵਿਚ ਟੀਕਾਕਰਨ ਦੀ ਧੀਮੀ ਰਫ਼ਤਾਰ ਦੇ ਵਿਚਕਾਰ ਵੀ ਟੀਕਿਆਂ ਦੀ ਕਮੀ ਹੋਣ ਦੀ ਗੱਲ ਸਾਹਮਣੇ ਆਈ ਹੈ।ਪੀਐਮ ਮੋਦੀ ਵੀ ਹਾਲਾਤਾਂ ਦਾ ਜਾਇਜ਼ਾ ਲੈਂਦੇ ਰਹਿੰਦੇ ਹਨ।ਮੋਦੀ ਨੇ ਕਿਹਾ ਹੈ ਕਿ ਕੋਰੋਨਾ ਟੀਕੇ ਦੀ ਸਪਲਾਈ ਨੂੰ ਬਹੁਤ ਵੱਡੇ ਪੱਧਰ ਉਤੇ ਵਧਾਉਣ ਲਈ ਯਤਨ ਕੀਤੇ ਜਾ ਰਹੇ ਹਨ।
ਕੋਰੋਨਾ ਟੀਕਿਆਂ ਦੀ ਸਥਿਤੀ