ਪੰਜਾਬ

punjab

ETV Bharat / state

Weather update ਠੰਡ ਵਿੱਚ ਹੋਇਆ ਵਾਧਾ, ਜਾਣੋ ਅੱਜ ਦਾ ਤਪਮਾਨ - ਤਾਪਮਾਨ ਵਿੱਚ ਕਾਫੀ ਗਿਰਾਵਟ

Weather Report ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਦੇਸ਼ ਭਰ ਵਿੱਚ ਤਾਪਮਾਨ ਵਿੱਚ ਕਾਫੀ ਗਿਰਾਵਟ (Weather update) ਆ ਗਈ ਹੈ ਤੇ ਠੰਡ ਵਧਣਾ ਸ਼ੁਰੂ ਹੋ ਗਈ ਹੈ। ਜਾਣੋ ਮੌਸਮ ਦਾ ਹਾਲ

Weather of Punjab
Weather of Punjab

By

Published : Nov 23, 2022, 6:53 AM IST

ਚੰਡੀਗੜ੍ਹ: ਦੇਸ਼ ਭਰ ਵਿੱਚ ਮੌਸਮ ਵਿੱਚ ਕਾਫੀ ਬਦਲਾਅ ਆ ਗਿਆ ਹੈ ਤੇ ਠੰਡ ਵਧਣੀ ਸ਼ੁਰੂ ਹੋ (Weather update) ਗਈ ਹੈ। ਦੁਪਹਿਰ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਕਾਫੀ ਫਰਕ ਪੈ ਗਿਆ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ। ਸਵੇਰੇ ਅਤੇ ਸ਼ਾਮ ਮੌਸਮ ਠੰਡਾ ਰਹਿੰਦਾ ਹੈ, ਜਦਕਿ ਦੁਪਹਿਰ ਦੇ ਸਮੇਂ ਧੁੱਪ ਹੋਣ ਕਾਰਨ ਮੌਸਮ ਠੀਕ ਹੋ ਜਾਂਦਾ ਹੈ।

ਇਹ ਵੀ ਪੜ੍ਹੋ:Love Rashifal: ਇਨ੍ਹਾਂ ਰਾਸ਼ੀਆਂ ਨੂੰ ਮਿਲੇਗਾ ਮਿਲੇਗਾ ਸ਼ਾਪਿੰਗ ਦਾ ਮੌਕਾ, ਜਾਣੋ ਆਪਣੀ ਲਵ ਲਾਇਫ ਦਾ ਪੂਰਾ ਹਾਲ

ਅੰਮ੍ਰਿਤਸਰ:ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 07 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 08 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਅੱਜ ਦਾ ਤਪਮਾਨ

ਲੁਧਿਆਣਾ:ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 08 ਡਿਗਰੀ ਰਹੇਗਾ।

ਪਟਿਆਲਾ:ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ:ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜ੍ਹੋ:ਗੰਨ ਕਲਚਰ ਵਿਰੁੱਧ ਪੁਲਿਸ ਦੀ ਕਾਰਵਾਈ, ਕੇਸ ਦਰਜ ਕਰਕੇ ਤਿੰਨ ਨੂੰ ਕੀਤਾ ਗ੍ਰਿਫ਼ਤਾਰ

ABOUT THE AUTHOR

...view details