ਚੰਡੀਗੜ੍ਹ: ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਦੇਸ਼ ਭਰ ਵਿੱਚ ਤਾਪਮਾਨ ਵਿੱਚ ਕਾਫੀ ਗਿਰਾਵਟ ਆ ਗਈ ਹੈ ਤੇ ਠੰਡ ਵਧਣਾ ਸ਼ੁਰੂ ਹੋ ਗਈ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ।
ਇਹ ਵੀ ਪੜੋ:Solar Eclipse 2022: ਅੱਜ ਲੱਗੇਗਾ ਸੂਰਜ ਗ੍ਰਹਿਣ, ਜਾਣੋ ਸ਼ਹਿਰਾਂ ਦੇ ਅਨੁਸਾਰ ਸੂਰਜ ਗ੍ਰਹਿਣ ਦਾ ਸਹੀ ਸਮਾਂ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 14 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 15 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।