ਪੰਜਾਬ

punjab

ETV Bharat / state

Weather Report ਦੇਸ਼ ਭਰ ਵਿੱਚ ਬਦਲਿਆਂ ਮੌਸਮ ਦਾ ਮਿਜਾਜ਼, ਜਾਣੋ ਪੰਜਾਬ ਦੇ ਮੌਸਮ ਦਾ ਹਾਲ - ਪੰਜਾਬ ਦੇ ਮੌਸਮ ਦਾ ਹਾਲ

Weather Report ਪੰਜਾਬ ਸਮੇਤ ਚੰਡੀਗੜ੍ਹ ਦੇ (Weather of Punjab) ਤਾਪਮਾਨ ਵਿੱਚ ਗਿਰਾਟਵ ਆ ਗਈ ਹੈ ਤੇ ਮੌਸਮ ਵੀ ਬਦਲ ਗਿਆ ਹੈ।

Weather Of Punjab Today
Weather Of Punjab Today

By

Published : Oct 4, 2022, 7:04 AM IST

ਚੰਡੀਗੜ੍ਹ:ਪੰਜਾਬ ਸਣੇ ਚੰਡੀਗੜ੍ਹ ਵਿੱਚ ਮੌਸਮ ਅੱਜ (Weather of Punjab) ਦੁਪਹਿਰ ਸਮੇਂ ਗਰਮੀ ਦਾ ਕਹਿਰ ਜਾਰੀ ਰਹੇਗਾ। ਸਵੇਰ-ਸ਼ਾਮ ਮੌਸਮ ਵਿੱਚ ਬਦਲਾਅ ਦੇਖਿਆ ਜਾ (weather update) ਸਕਦਾ ਹੈ।

ਅੰਮ੍ਰਿਤਸਰ:ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 21 ਡਿਗਰੀ ਰਹੇਗਾ।



ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।




ਜਾਣੋ ਪੰਜਾਬ ਦੇ ਮੌਸਮ ਦਾ ਹਾਲ





ਲੁਧਿਆਣਾ:
ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹੇਗਾ।



ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹਿਣ ਦੀ ਉਮੀਦ ਹੈ।



ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਤੱਕ ਰਹਿ ਸਕਦਾ ਹੈ।




ਇਹ ਵੀ ਪੜ੍ਹੋ:ਮਾਨ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ

ABOUT THE AUTHOR

...view details