ਚੰਡੀਗੜ੍ਹ: ਅਕਤੂਬਰ ਮਹੀਨਾ ਖ਼ਤਮ ਹੋਣ ਦੇ ਨਾਲ-ਨਾਲ ਪੰਜਾਬ ਅਤੇ ਨਾਲ ਲੱਗਦੇ ਸੂਬਿਆਂ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਦੁਪਹਿਰ ਅਤੇ ਰਾਤ ਦੇ ਤਾਪਮਾਨ ਵਿੱਚ ਵੱਡਾ ਫ਼ਰਕ ਵੇਖਿਆ ਜਾ ਰਿਹਾ ਹੈ। ਪਹਿਲਾਂ ਨਾਲੋ ਦਿਨ-ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ (Weather of Punjab Today) ਗਿਆ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 18 ਡਿਗਰੀ ਹੈ।
ਜਲੰਧਰ:ਜਲੰਧਰ ਵਿੱਚ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 18 ਡਿਗਰੀ ਹੈ।