ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਮਿਤੀ 25 ਦਸੰਬਰ ਤੋਂ 31 ਦਸੰਬਰ ਤੱਕ ਕੀਤੀਆਂ ਗਈਆਂ ਸਨ ਪਰ ਹੁਣ ਇਨ੍ਹਾਂ ਛੁੱਟੀਆਂ ਵਿੱਚ ਵਾਧਾ ਕੀਤਾ ਗਿਆ ਹੈ।
ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ 'ਚ ਹੋਇਆ ਵਾਧਾ - Punjab School Education Board NEWS LATEST
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਮਿਤੀ 25 ਦਸੰਬਰ ਤੋਂ 31 ਦਸੰਬਰ ਤੱਕ ਕੀਤੀਆਂ ਗਈਆਂ ਸਨ। ਪਰ ਹੁਣ 1 ਜਨਵਰੀ 2020 ਦੀ ਥਾਂ 'ਤੇ 3 ਜਨਵਰੀ 2020 ਨੂੰ ਸਕੂਲ ਦੁਬਾਰਾ ਖੁੱਲ੍ਹਣਗੇ।
ਫ਼ੋਟੋ
ਸਰਕਾਰੀ ਨੋਟੀਫਿਕੇਸ਼ਨ ਮੁਤਾਬਕ 1 ਜਨਵਰੀ 2020 ਦੀ ਥਾਂ 'ਤੇ 3 ਜਨਵਰੀ 2020 ਨੂੰ ਸਕੂਲ ਦੁਬਾਰਾ ਖੁੱਲ੍ਹਣਗੇ। 1 ਜਨਵਰੀ 2020 ਦਿਨ ਸ਼ਨੀਵਾਰ ਦੇ ਏਵਜ਼ 'ਚ ਜਨਵਰੀ ਮਹੀਨੇ ਦੇ ਦੂਜੇ ਸ਼ਨੀਵਾਰ ( 11 ਜਨਵਰੀ 2020 ) ਨੂੰ ਸਕੂਲ ਆਮ ਦਿਨਾਂ ਵਾਂਗ ਲੱਗਣਗੇ।