ਪੰਜਾਬ

punjab

ETV Bharat / state

ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ 'ਚ ਆਯੁਸ਼ਮਾਨ ਫਾਰਮੈਸੀ ਦਾ ਹੋਇਆ ਆਗਾਜ਼ - ਗੋਬਿੰਦ ਸਿੰਘ ਮੈਡੀਕਲ ਕਾਲਜ

ਕੇਂਦਰ ਸਰਕਾਰ ਨੇ ਗਰੀਬ ਪਰਿਵਾਰਾਂ ਦੇ ਇਲਾਜ ਲਈ ਆਯੁਸ਼ਮਾਨ ਸਿਹਤ ਸੇਵਾ ਸ਼ੁਰੂ ਕੀਤੀ ਸੀ, ਜਿਸ ਦੇ ਤਹਿਤ ਸਥਾਨਕ ਹਸਪਤਾਲ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲੇਜ ਤੇ ਹਸਪਤਾਲ 'ਚ ਆਯੁਸ਼ਮਾਨ ਫਾਰਮੈਸੀ ਦਾ ਆਗਾਜ਼ ਕੀਤਾ ਗਿਆ ਹੈ।

ਗੋਬਿੰਦ ਸਿੰਘ ਮੈਡੀਕਲ ਕਾਲੇਜ ਤੇ ਹਸਪਤਾਲ 'ਚ ਆਯੂਸ਼ਮਾਨ ਫਾਰਮੈਸੀ ਦਾ ਹੋਇਆ ਆਗਾਜ਼
ਗੋਬਿੰਦ ਸਿੰਘ ਮੈਡੀਕਲ ਕਾਲੇਜ ਤੇ ਹਸਪਤਾਲ 'ਚ ਆਯੂਸ਼ਮਾਨ ਫਾਰਮੈਸੀ ਦਾ ਹੋਇਆ ਆਗਾਜ਼

By

Published : Jan 13, 2021, 7:29 PM IST

ਫਰੀਦਕੋਟ: ਕੇਂਦਰ ਸਰਕਾਰ ਨੇ ਗਰੀਬ ਪਰਿਵਾਰਾਂ ਦੇ ਇਲਾਜ ਲਈ ਆਯੂਸ਼ਮਾਨ ਸਿਹਤ ਸੇਵਾ ਸ਼ੁਰੂ ਕੀਤੀ ਸੀ, ਜਿਸ ਦੇ ਤਹਿਤ ਸਥਾਨਕ ਹਸਪਤਾਲ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ 'ਚ ਆਯੁਸ਼ਮਾਨ ਫਾਰਮੈਸੀ ਦਾ ਆਗਾਜ਼ ਕੀਤਾ ਗਿਆ ਹੈ।

ਸਰਕਾਰ ਦਾ ਇੱਕ ਉਪਰਾਲਾ

ਕੇਂਦਰ ਸਰਕਾਰ ਨੇ ਗਰੀਬ ਪਰਿਵਾਰਾਂ ਦੇ ਇਲਾਜ ਦੇ ਲਈ 5 ਲੱਖ ਤੱਕ ਮੁਫ਼ਤ ਇਲਾਜ ਮੁੱਹਇਆ ਕਰਵਾਉਣ ਦਾ ਉਪਰਾਲਾ ਕੀਤਾ ਹੈ।

ਯੂਨੀਵਰਸਿਟੀ ਦੇ ਵਾਇਸ ਚਾਂਸਲਰ ਨੇ ਕੀਤਾ ਉਦਘਾਟਨ

ਬਾਬਾ ਫਰੀਦ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਰਾਜ ਬਹਾਦਰ ਨੇ ਰੀਬਨ ਕੱਟ ਇਸ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਇਸ ਮੌਕੇ 'ਤੇ ਗੱਲਬਾਤ ਕਰਦਿਆਂ ਕਿਹਾ ਕਿ ਪਹਿਲਾਂ ਦਵਾਈਆਂ ਲੈਣ ਮਰੀਜ਼ਾਂ ਨੂੰ ਬਾਹਰ ਜਾਣਾ ਪੈਂਦਾ ਸੀ ਤੇ ਨਾਲ ਹੀ ਉਨ੍ਹਾਂ ਨੂੰ ਇਸ ਦੇ ਪੈਸੇ ਵੀ ਦੇਣੇ ਪੈਂਦੇ ਸੀ ਤੇ ਹੁਣ ਉਨ੍ਹਾਂ ਨੂੰ ਸਾਰੀਆਂ ਦਵਾਈਆਂ ਮੁਫ਼ਤ ਮਿਲਣਗੀਆਂ।

ABOUT THE AUTHOR

...view details