ਪੰਜਾਬ

punjab

ETV Bharat / state

ਬਸਪਾ ਨੇ ਬਾਬਾ ਜੀਵਨ ਸਿੰਘ ਦਾ ਮਨਾਇਆ ਜਨਮ ਦਿਹਾੜਾ - Shiromani Akali Dal

ਸ੍ਰੀ ਮੁਕਤਸਰ ਸਾਹਿਬ ਵਿਚ ਬਹੁਜਨ ਸਮਾਜ ਪਾਰਟੀ (Bahujan Samaj Party) ਅਤੇ ਸ਼੍ਰੋਮਣੀ ਅਕਾਲੀ ਦਲ(Shiromani Akali Dal) ਵੱਲੋਂ ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ ਹੈ।

ਬਸਪਾ ਨੇ ਬਾਬਾ ਜੀਵਨ ਸਿੰਘ ਦਾ ਮਨਾਇਆ ਜਨਮ ਦਿਹਾੜਾ
ਬਸਪਾ ਨੇ ਬਾਬਾ ਜੀਵਨ ਸਿੰਘ ਦਾ ਮਨਾਇਆ ਜਨਮ ਦਿਹਾੜਾ

By

Published : Sep 29, 2021, 4:53 PM IST

ਸ੍ਰੀ ਮੁਕਤਸਰ ਸਾਹਿਬ: ਬਹੁਜਨ ਸਮਾਜ ਪਾਰਟੀ (Bahujan Samaj Party ਅਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਬਾਬਾ ਜੀਵਨ ਸਿੰਘ ਦਾ 360 ਵਾ ਜਨਮਦਿਨ ਮਨਾਇਆ ਮਨਾਇਆ ਗਿਆ। ਜਿਸ ਵਿੱਚ ਅਕਾਲੀ ਪਾਰਟੀ ਵਰਕਰ ਦੇ ਅਤੇ ਬਹੁਜਨ ਸਮਾਜ ਪਾਰਟੀ ਦੇ ਵਰਕਰ ਇਕੱਠੇ ਹੋਏ ਸਨ। ਜਿਸ ਵਿੱਚ ਬਾਬਾ ਜੀਵਨ ਸਿੰਘ ਦੇ ਜੀਵਨ ਬਾਰੇ ਲੋਕਾਂ ਨੂੰ ਘੱਟ ਚਾਨਣਾ ਪਾਇਆ ਜਾ ਰਿਹਾ ਸੀ ਪਰ ਬਹੁਜਨ ਸਮਾਜ ਪਾਰਟੀ ਅਤੇ ਅਕਾਲੀ ਦਲ ਬਾਦਲ ਵੱਲੋਂ ਪਾਰਟੀ ਦਾ ਜ਼ਿਆਦਾ ਜੀਵਨ ਦੀਆਂ ਉਪਲਬਧੀਆਂ ਗਿਣਾਈਆਂ ਜਾ ਰਹੀਆਂ ਹਨ।

ਬਸਪਾ ਨੇ ਬਾਬਾ ਜੀਵਨ ਸਿੰਘ ਦਾ ਮਨਾਇਆ ਜਨਮ ਦਿਹਾੜਾ

ਇਸ ਮੌਕੇ ਵਰਕਰਾਂ ਦਾ ਕਹਿਣਾ ਹੈ ਕਿ ਇੱਥੇ ਤਾਂ ਵੋਟਾਂ ਪੱਕੀਆਂ ਕਰਨ ਦਾ ਕੰਮ ਚੱਲ ਰਿਹਾ ਹੈ। ਜਨਮ ਦਿਨ ਘੱਟ ਮਨਾਇਆ ਜਾ ਰਿਹਾ ਹੈ। ਜਦੋਂ ਲੋਕਾਂ ਨੂੰ ਪਤਾ ਲੱਗਿਆ ਤਾਂ ਬਾਬਾ ਜੀ ਦਾ ਜਨਮ ਦਿਨ ਘੱਟ ਮਨਾਇਆ ਜਾ ਰਿਹਾ ਹੈ, ਆਪਣੀ ਜ਼ਿਆਦਾ ਜੈ ਜੈ ਕਾਰ ਕੀਤੀ ਜਾ ਰਹੀ ਹੈ। ਪੰਡਾਲ ਖਾਲੀ ਕਰ ਉਥੋਂ ਚਲੇ ਗਏ।

ਇਸ ਮੌਕੇ ਬਸਪਾ (BSP) ਆਗੂ ਦਾ ਕਹਿਣਾ ਹੈ ਕਿ ਬਾਬਾ ਜੀਵਨ ਸਿੰਘ ਦਾ ਵੱਡਾ ਯੋਗਦਾਨ ਹੈ।ਉਨ੍ਹਾਂ ਕਿਹਾ ਹੈ ਕਿ 2022 ਵਿਚ ਬਸਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ।

ਇਹ ਵੀ ਪੜੋ:ਬੀਬੀ ਜਗੀਰ ਕੌਰ ਵੱਲੋ ਆਕਸੀਜਨ ਪਲਾਟ ਦਾ ਉਦਘਾਟਨ

ABOUT THE AUTHOR

...view details