ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਦੀ ਸ਼ੱਕੀ ਹਲਾਤਾਂ 'ਚ ਮੌਤ - Punjab
ਫ਼ਰੀਦਕੋਟ ਦੇ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਨਰਿੰਦਰ ਸਿੰਘ ਦੀ ਸ਼ੱਕੀ ਹਲਾਤਾਂ 'ਚ ਗੋਲੀ ਲੱਗਣ ਨਾਲ ਮੌਤ। ਮਾਮਲੇ ਦੀ ਜਾਂਚ ਜਾਰੀ।

CIA incharge died
ਫ਼ਰੀਦਕੋਟ: ਇੱਥੋ ਦੇ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਨਰਿੰਦਰ ਸਿੰਘ ਦੀ ਸ਼ੱਕੀ ਹਲਾਤਾਂ ਵਿੱਚ ਗੋਲੀ ਲੱਗਣ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟੀ ਗਈ ਹੈ। ਜ਼ਿਲ੍ਹਾ ਪੁਲਿਸ ਦੇ ਆਲ੍ਹਾ ਅਫ਼ਸਰ ਮੌਕੇ 'ਤੇ ਪਹੁੰਚੇ।
ਵੇਖੋ ਵੀਡੀਓ।