ਪੰਜਾਬ

punjab

ਫਰੀਦਕੋਟ: ਕਤਲ ਮਾਮਲੇ ’ਚ ਦੋਹਾਂ ਮੁਲਜ਼ਮਾਂ ਨੂੰ ਪੁਲਿਸ ਨੇ ਅਦਾਲਤ ’ਚ ਕੀਤਾ ਪੇਸ਼

By

Published : Jun 26, 2021, 6:15 PM IST

ਮੁੱਖ ਅਫਸਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਬੀਤੀ 22 ਜੂਨ ਨੂੰ ਕੋਟਕਪੂਰਾ ਦੇ ਥਾਣਾ ਸਿਟੀ ਵਿੱਚ ਇੱਕ ਇਰਾਦਾ ਕਤਲ ਦਾ ਮਾਮਲਾ ਦਰਜ ਹੋਇਆ ਸੀ ਜਿਸ ਵਿਚ ਦੋ ਵੱਖ-ਵੱਖ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜਿੰਨਾ ਨੂੰ ਫਰੀਦਕੋਟ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ।

ਫਰੀਦਕੋਟ: ਕਤਲ ਮਾਮਲੇ ’ਚ ਦੋਹਾਂ ਮੁਲਜ਼ਮਾਂ ਨੂੰ ਪੁਲਿਸ ਨੇ ਅਦਾਲਤ ’ਚ ਕੀਤਾ ਪੇਸ਼
ਫਰੀਦਕੋਟ: ਕਤਲ ਮਾਮਲੇ ’ਚ ਦੋਹਾਂ ਮੁਲਜ਼ਮਾਂ ਨੂੰ ਪੁਲਿਸ ਨੇ ਅਦਾਲਤ ’ਚ ਕੀਤਾ ਪੇਸ਼

ਫਰੀਦਕੋਟ:ਜ਼ਿਲ੍ਹੇ ’ਚ ਕੋਟਕਪੂਰਾ ’ਚ 22 ਜੂਨ ਨੂੰ ਕਤਲ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ’ਚ ਪੁਲਿਸ ਨੇ 2 ਨੌਜਵਾਨਾਂ ਨੂੰ ਕਾਬੂ ਕੀਤਾ ਸੀ। ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋਵੇਂ ਨੌਜਵਾਨਾਂ ਨੂੰ ਫਰੀਦਕੋਟ ਮਾਨਯੋਗ ਅਦਾਲਤ ਚ ਪੇਸ਼ ਕੀਤਾ ਗਿਆ।

ਫਰੀਦਕੋਟ: ਕਤਲ ਮਾਮਲੇ ’ਚ ਦੋਹਾਂ ਮੁਲਜ਼ਮਾਂ ਨੂੰ ਪੁਲਿਸ ਨੇ ਅਦਾਲਤ ’ਚ ਕੀਤਾ ਪੇਸ਼

ਇਸ ਮਾਮਲੇ ਸਬੰਧੀ ਮੁੱਖ ਅਫਸਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਬੀਤੀ 22 ਜੂਨ ਨੂੰ ਕੋਟਕਪੂਰਾ ਦੇ ਥਾਣਾ ਸਿਟੀ ਵਿੱਚ ਇੱਕ ਇਰਾਦਾ ਕਤਲ ਦਾ ਮਾਮਲਾ ਦਰਜ ਹੋਇਆ ਸੀ ਜਿਸ ਵਿਚ ਦੋ ਵੱਖ-ਵੱਖ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜਿੰਨਾ ਨੂੰ ਫਰੀਦਕੋਟ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ।

ਮੁੱਖ ਅਫਸਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਮਾਨਯੋਗ ਅਦਾਲਤ ਨੇ ਦੋਹਾਂ ਵਿਚੋਂ ਇੱਕ ਨੂੰ 2 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਜਦਕਿ ਦੂਜੇ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਜੇਲ੍ਹ ਭੇਜ ਦਿੱਤਾ ਗਿਆ। ਇਨ੍ਹਾਂ ਦੋਹਾਂ ਦੇ ਕਿਸੇ ਗੈਂਗਸਟਰ ਗਰੁੱਪ ਨਾਲ ਸਬੰਧ ਹੋਣ ਬਾਰੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਵਾਰਦਾਤ ਵਿਚ ਵਰਤਿਆ ਗਿਆ ਮੋਟਰਸਾਇਕਲ ਪੁਲਿਸ ਵੱਲੋਂ ਬਰਾਮਦ ਕਰ ਲਿਆ ਗਿਆ ਹੈ।

ਇਹ ਵੀ ਪੜੋ: Farmers Protest: ਖੁਫੀਆ ਏਜੰਸੀਆਂ ਨੇ ਦਿੱਲੀ ਪੁਲਿਸ ਤੇ ਹੋਰਨਾਂ ਏਜੰਸੀਆਂ ਨੂੰ ਕੀਤਾ ਅਲਰਟ

ABOUT THE AUTHOR

...view details