ਫ਼ਰੀਦਕੋਟ: ਆਰਥਿਕ ਤੰਗੀ ਦੇ ਚਲਦਿਆਂ ਕਸਬਾ ਸਾਦਿਕ ਪਿੰਡ ਮੁਮਾਰਾ ਦੇ ਇੱਕ ਕਿਸਾਨ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਫ਼ਰੀਦਕੋਟ: ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ - ਕਿਸਾਨ ਖ਼ੁਦਕੁਸ਼ੀ ਪੰਜਾਬ
ਆਰਥਿਕ ਤੰਗੀ ਦੇ ਬੋਝ ਹੇਠ ਦਬੇ ਫ਼ਰੀਦਕੋਟ ਦੇ 55 ਸਾਲਾ ਕਿਸਾਨ ਗੁਰਮੇਲ ਸਿੰਘ ਨੇ ਖ਼ਦਕੁਸ਼ੀ ਕਰ ਲਈ। ਪਰਿਵਾਰ ਮੁਤਾਬਕ ਗੁਰਮੇਲ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ।
ਫ਼ਰੀਦਕੋਟ: ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਕਿਸਾਨ ਵੱਲੋਂ ਖ਼ੁਦਕੁਸ਼ੀ
ਜਾਣਕਾਰੀ ਮੁਤਾਬਕ 55 ਸਾਲਾ ਗੁਰਮੇਲ ਸਿੰਘ ਆਰਥਿਕ ਪੱਖੋਂ ਤੰਗ ਹੋਣ ਦੇ ਨਾਲ-ਨਾਲ ਮਾਨਸਿਕ ਤੌਰ 'ਤੇ ਵੀ ਪ੍ਰੇਸ਼ਾਨ ਰਹਿੰਦਾ ਸੀ। ਪਰਿਵਾਰ ਨੇ ਦੱਸਿਆ ਕਿ ਆਰਥਿਕ ਤੰਗੀ ਦਾ ਬੋਝ ਨਾ ਚੱਲਦਿਆਂ ਗੁਰਮੇਲ ਨੇ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।