ਫਰੀਦਕੋਟ:ਜ਼ਿਲ੍ਹੇਵਿੱਚ ਇੱਕ ਮੈਰਿਜ ਪੈਲੇਸ ਦੀ ਪਾਰਕਿੰਗ ਵਿੱਚ ਖੜ੍ਹੀ ਕਾਰ ਨੂੰ ਅਚਾਨਕ ਅੱਗ ਲੱਗ ਗਈ ਤੇ ਦੇਖਦੇ ਹੀ ਦੇਖਦੇ ਕਾਕ ਸੜਕੇ ਸੁਆਹ ਹੋ ਗਈ। ਬੇਸ਼ੱਕ ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ 'ਤੇ ਕਾਬੂ ਪਾ ਲਿਆ ਗਿਆ ਸੀ, ਪਰ ਉਦੋਂ ਤਕ ਕਾਰ ਪੂਰੀ ਤਰ੍ਹਾਂ ਸੜ੍ਹ ਚੁੱਕੀ ਸੀ। ਉਥੇ ਹੀ ਨੇੜੇ ਖੜ੍ਹੀਆਂ ਕਾਰਾਂ ਨੂੰ ਲੋਕਾਂ ਨੇ ਸਮਝਦਾਰੀ ਨਾਲ ਬਚਾ ਲਿਆ।
Fire in a car in Faridkot: ਅੱਗ ਦਾ ਗੋਲਾ ਬਣੀ ਪਾਰਕਿੰਗ ਵਿੱਚ ਖੜ੍ਹੀ ਕਾਰ ! - ਪਾਰਕਿੰਗ ਵਿੱਚ ਖੜ੍ਹੀ ਕਾਰ
ਫਰੀਦਕੋਟ ਵਿੱਚ ਇੱਕ ਕਾਰ ਨੂੰ ਭਿਆਨਕ ਅੱਗ ਗਈ, ਜਿਸ ਕਾਰਨ ਕਾਰ ਪੂਰੀ ਤਰ੍ਹਾਂ ਸੜ੍ਹਕੇ ਸੁਆਹ ਹੋ ਗਈ। ਦੱਸ ਦਈਏ ਕਿ ਇਹ ਕਾਰ ਮੈਰਿਜ ਪੈਲੇਸ ਦੀ ਪਾਰਕਿੰਗ ਵਿੱਚ ਖੜ੍ਹੀ ਸੀ। ਉਥੇ ਹੀ ਨੇੜੇ ਖੜ੍ਹੀਆਂ ਕਾਰਾਂ ਨੂੰ ਲੋਕਾਂ ਨੇ ਸਮਝਦਾਰੀ ਨਾਲ ਬਚਾ ਲਿਆ।
fire broke out in the parking lot of the marriage palace in Faridkot
Last Updated : Jan 31, 2023, 10:21 AM IST