ਪੰਜਾਬ

punjab

ETV Bharat / state

ਫ਼ਰੀਦਕੋਟ: ਇੱਕ ਪਰਿਵਾਰ ਦੇ ਚਾਰ ਜੀਆਂ ਨੇ ਖੁਦ ਨੂੰ ਅੱਗ ਲਗਾ ਕੀਤੀ ਖੁਦਕੁਸ਼ੀ - ਪਿੰਡ ਕਲੇਰ

ਪਿੰਡ ਕਲੇਰ ਵਿਖੇ ਇੱਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਨੇ ਖੁਦ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰ ਲਈ। ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ।

ਫ਼ਰੀਦਕੋਟ: ਇੱਕ ਪਰਿਵਾਰ ਦੇ ਚਾਰ ਜੀਆਂ ਨੇ ਖੁਦ ਨੂੰ ਅੱਗ ਲਗਾ ਕੀਤੀ ਖੁਦਕੁਸ਼ੀ
ਫ਼ਰੀਦਕੋਟ: ਇੱਕ ਪਰਿਵਾਰ ਦੇ ਚਾਰ ਜੀਆਂ ਨੇ ਖੁਦ ਨੂੰ ਅੱਗ ਲਗਾ ਕੀਤੀ ਖੁਦਕੁਸ਼ੀ

By

Published : Oct 17, 2020, 10:58 AM IST

ਫ਼ਰੀਦਕੋਟ: ਜ਼ਿਲ੍ਹੇ ਦੇ ਪਿੰਡ ਕਲੇਰ ਵਿਖੇ ਇੱਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਨੇ ਖੁਦ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰ ਲਈ। ਇਹ ਪਰਿਵਾਰ ਮੂਲ ਰੂਪ ਵਿੱਚ ਰਾਜਸਥਾਨ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ।

ਹੋਰ ਜਾਣਕਾਰੀ ਦਾ ਇੰਤਜ਼ਾਰ ਕਰੋ...

ABOUT THE AUTHOR

...view details