ਫਰੀਦਕੋਟ: ਜ਼ਿਲ੍ਹੇ ਦੇ ਪਿੰਡ ਕੰਮੇਆਣਾ ਦੇ ਰਹਿਣ ਵਾਲੇ ਆਜ਼ਾਦੀ ਘੁਲਾਟੀਏ ਦਰਬਾਰਾ ਸਿੰਘ ਦਾ ਦੇਹਾਂਤ ਹੋ ਗਿਆ ਹੈ।
ਉੱਘੇ ਆਜ਼ਾਦੀ ਘੁਲਾਟੀਏ ਦਰਬਾਰਾ ਸਿੰਘ ਦਾ ਦੇਹਾਂਤ - freedom fighter Darbara Singh passes away
ਫਰੀਦਕੋਟ ਦੇ ਪਿੰਡ ਕੰਮੇਆਣਾ ਦੇ ਆਜ਼ਾਦੀ ਘੁਲਾਟੀਏ ਦਰਬਾਰਾ ਸਿੰਘ ਦਾ ਦੇਹਾਂਤ ਹੋ ਗਿਆ ਹੈ।
ਦਰਬਾਰਾ ਸਿੰਘ ਦਾ ਦੇਹਾਂਤ
ਉਹ 104 ਸਾਲ ਦੇ ਸਨ, ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਿਹਰ 2 ਵਜੇ ਪਿੰਡ ਕੰਮੇਆਣਾ ਵਿਖੇ ਕੀਤਾ ਜਾਵੇਗਾ।
ਹੋਰ ਵੇਰਵਿਆਂ ਲਈ ਉਡੀਕ ਕਰੋ...