ਪੰਜਾਬ

punjab

ETV Bharat / state

ਜੈਤੋ ’ਚ ਸੀਆਈਏ ਸਟਾਫ਼ ਵੱਲੋਂ 2400 ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਕਾਬੂ - drug paraphernalia

ਨਸ਼ਾ ਵਿਰੋਧੀ ਵਿੱਢੀ ਮੁਹਿੰਮ ਤਹਿਤ ਜੈਤੋ ਸੀਆਈਏ ਸਟਾਫ਼ ਨੂੰ ਉਸ ਵੇਲੇ ਸਫ਼ਲਤਾ ਮਿਲੀ ਜਦੋਂ 2400 ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਗਿਆ।

ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਕਾਬੂ
ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਕਾਬੂ

By

Published : Apr 13, 2021, 5:24 PM IST

ਫਰੀਦਕੋਟ:ਨਸ਼ਾ ਵਿਰੋਧੀ ਵਿੱਢੀ ਮੁਹਿੰਮ ਤਹਿਤ ਜੈਤੋ ਸੀਆਈਏ ਸਟਾਫ਼ ਨੂੰ ਉਸ ਵੇਲੇ ਸਫਲਤਾ ਮਿਲੀ ਜਦੋਂ 2400 ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਗਿਆ।

ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਕਾਬੂ
ਇਸ ਮੌਕੇ ਸੀਆਈਏ ਸਟਾਫ਼ ਇੰਚਾਰਜ ਦਲਬੀਰ ਸਿੰਘ ਨੇ ਦੱਸਿਆ ਕਿ ਜੈਤੋ ਦੇ ਨਾਲ ਲੱਗਦੇ ਪਿੰਡ ਰਾਮੇਆਣਾ ਦੇ ਪੁਲ ’ਤੇ ਪੁਲਿਸ ਪਾਰਟੀ ਦਾ ਨਾਕਾ ਲੱਗਿਆ ਹੋਇਆ ਸੀ ਜਿਸ ਦੌਰਾਨ ਬੱਸ ਤੋਂ ਇਕ ਔਰਤ ਉਤਰੀ, ਜੋ ਪੁਲੀਸ ਨੂੰ ਦੇਖ ਕੇ ਘਬਰਾ ਗਈ ਅਤੇ ਆਪਣੇ ਹੱਥ ਵਿੱਚ ਜੋ ਥੈਲਾ ਫੜਿਆ ਹੋਇਆ ਸੀ ਉਸ ਨੂੰ ਸੁੱਟਣ ’ਕੇ ਉਸ ਥੈਲੇ ਵਿਚੋਂ ਨਸ਼ੇ ਦੀਆਂ ਗੋਲੀਆਂ ਖਿੱਲਰ ਗਈਆਂ।

ਇਹ ਵੀ ਪੜ੍ਹੋ: ਦਮਦਮਾ ਸਾਹਿਬ ਮੱਥਾ ਟੇਕਣ ਪੁੱਜੇ ਸੁਖਬੀਰ ਬਾਦਲ ਦਾ ਸੰਗਤਾਂ ਨੇ ਕੀਤਾ ਵਿਰੋਧ

ਇਸ ਘਟਨਾ ਮੌਕੇ ਪੁਲਸ ਪਾਰਟੀ ਨੇ ਆਰੋਪੀ ਔਰਤ ਨੂੰ ਕਾਬੂ ਕਰ ਲਿਆ ਗਿਆ, ਜਿਸ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅੱਗੇ ਤਫਤੀਸ਼ ਕੀਤੀ ਜਾ ਰਹੀ ਹੈ।

ABOUT THE AUTHOR

...view details