ਫ਼ਰੀਦਕੋਟ: ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਮੰਗਲਵਾਰ ਨੂੰ ਵਕੀਲ ਸੁਹੇਲ ਸਿੰਘ ਬਰਾੜ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਵਕੀਲ ਸੁਹੇਲ ਸਿੰਘ ਬਰਾੜ ਗ੍ਰਿਫ਼ਤਾਰ
ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਮੰਗਲਵਾਰ ਨੂੰ ਵਕੀਲ ਸੁਹੇਲ ਸਿੰਘ ਬਰਾੜ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਿਸਦੀ ਪੁਸ਼ਟੀ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕੀਤੀ ਹੈ।
ਬਹਿਬਲ ਕਲਾਂ ਗੋਲੀਕਾਂਡ
ਜਿਸਦੀ ਪੁਸ਼ਟੀ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕੀਤੀ ਹੈ। ਸੁਹੇਲ ਸਿੰਘ ਬਰਾੜ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਪੁਲਿਸ ਜਾਂਚ ਦਾ ਸਾਹਮਣਾ ਕਰ ਰਹੇ ਐੱਸਪੀ ਬਿਕਰਮ ਸਿੰਘ ਦਾ ਨਜ਼ਦੀਕੀ ਹੈ। ਇਸ ਤੋਂ ਪਹਿਲਾਂ ਐੱਸਆਈਟੀ ਨੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੇ ਵਿੱਚ ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਉਸ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ ਜੋ ਇਨੀਂ ਦਿਨੀਂ ਜ਼ਮਾਨਤ 'ਤੇ ਹੈ।
ਇਹ ਵੀ ਪੜੋ: ਚੀਨ ਮਸਲੇ 'ਤੇ ਹੁਣ ਸਖ਼ਤ ਕਦਮ ਚੁੱਕਣ ਦਾ ਵਕਤ ਆ ਗਿਆ ਹੈ: ਕੈਪਟਨ
Last Updated : Jun 16, 2020, 9:49 PM IST