ਪੰਜਾਬ

punjab

ETV Bharat / state

ਪੁਲਿਸ ਵੱਲੋਂ ਚੋਰ ਗਿਰੋਹ ਦੇ 4 ਮੈਂਬਰਾਂ ਨੂੰ ਕੀਤਾ ਕਾਬੂ - ਖਾਸ ਮੁਖਬਰ

ਜੈਤੋ ਪੁਲਿਸ ਵੱਲੋਂ ਚੋਰ ਗਿਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਜੈਤੋ ਪੁਲਿਸ ਨੂੰ ਖਾਸ ਮੁਖਬਰ ਵੱਲੋਂ ਇਤਲਾਹ 'ਤੇ ਪੁਲਿਸ ਵੱਲੋਂ ਮੌਕੇ 'ਤੇ ਛਾਪੇਮਾਰੀ ਕੀਤੀ ਗਈ ਤਾਂ ਇਹਨਾਂ ਕੋਲੋਂ ਘਰੇਲੂ ਚੋਰੀ ਕੀਤਾ ਹੋਇਆ ਸਮਾਨ ਬਰਾਮਦ ਹੋਇਆ ਹੈ।

ਪੁਲਿਸ ਵੱਲੋਂ ਚੋਰ ਗਿਰੋਹ ਦੇ 4 ਮੈਂਬਰਾਂ ਨੂੰ ਕੀਤਾ ਕਾਬੂ
ਪੁਲਿਸ ਵੱਲੋਂ ਚੋਰ ਗਿਰੋਹ ਦੇ 4 ਮੈਂਬਰਾਂ ਨੂੰ ਕੀਤਾ ਕਾਬੂ

By

Published : Jul 11, 2021, 3:15 PM IST

ਫਰੀਦਕੋਟ : ਜੈਤੋ 'ਚ ਚੋਰੀ ਦੀਆਂ ਘਟਨਾਵਾਂ ਦਿਨੋ-ਦਿਨ ਵੱਧਦੀਆਂ ਹੀ ਜਾ ਰਹੀਆਂ ਹਨ ਜਿਸ ਨੂੰ ਲੈਕੇ ਜੈਤੋ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਉਸ ਵੇਲੇ ਸਫਲਤਾ ਮਿਲੀ ਜਦੋਂ ਘਰਾਂ ਵਿੱਚ ਚੋਰੀਆਂ ਕਰਨ ਵਾਲੇ ਚਾਰ ਮੈਂਬਰੀ ਗਿਰੋਹ ਨੂੰ ਕਾਬੂ ਕੀਤਾ ਗਿਆ।

ਪੁਲਿਸ ਵੱਲੋਂ ਚੋਰ ਗਿਰੋਹ ਦੇ 4 ਮੈਂਬਰਾਂ ਨੂੰ ਕੀਤਾ ਕਾਬੂ

ਇਸ ਮੌਕੇ ਡੀ.ਐਸ.ਪੀ ਪਰਮਿੰਦਰ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੈਤੋ ਪੁਲਿਸ ਨੂੰ ਖਾਸ ਮੁਖਬਰ ਵੱਲੋਂ ਇਤਲਾਹ 'ਤੇ ਪੁਲਿਸ ਵੱਲੋਂ ਮੌਕੇ 'ਤੇ ਛਾਪੇਮਾਰੀ ਕੀਤੀ ਗਈ ਤਾਂ ਇਹਨਾਂ ਕੋਲੋਂ ਘਰੇਲੂ ਚੋਰੀ ਕੀਤਾ ਹੋਇਆ ਸਮਾਨ ਬਰਾਮਦ ਹੋਇਆ ਹੈ। ਜਿਸ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ ਅੱਗੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:ਉੱਤਮ ਨਗਰ ਲੁੱਟ ਮਾਮਲਾ: ਪੁਲਿਸ ਮੁਕਾਬਲੇ ਵਿੱਚ ਇਕ ਬਦਮਾਸ਼ ਨੂੰ ਗੋਲੀ ਲੱਗੀ, 2 ਫੜੇ ਗਏ

ABOUT THE AUTHOR

...view details