ਸਕੂਲੀ ਵਾਹਨਾਂ ਦੇ ਕੱਟੇ ਚਲਾਨ
ਸਕੂਲੀ ਵਾਹਨਾਂ ਦੇ ਕੱਟੇ ਚਲਾਨ, ਕਈ ਕੀਤੇ ਥਾਣੇ ਬੰਦ - sachool
ਫ਼ਰੀਦਕੋਟ: ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਟਰਾਂਸਪੋਰਟ ਮਹਿਕਮੇ ਵੱਲੋਂ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ ਤਾਂ ਜੋ ਸਕੂਲੀ ਬੱਚਿਆਂ ਦੀ ਸੁਰੱਖਿਆਂ ਨੂੰ ਯਕੀਨੀ ਬਣਾਇਆ ਜਾਵੇ।
![ਸਕੂਲੀ ਵਾਹਨਾਂ ਦੇ ਕੱਟੇ ਚਲਾਨ, ਕਈ ਕੀਤੇ ਥਾਣੇ ਬੰਦ](https://etvbharatimages.akamaized.net/etvbharat/images/768-512-2430458-1070-de1be74f-136c-44a4-8313-9345b2ed7144.jpg)
d
ਗੁਰਨਾਮ ਸਿੰਘ ਨੇ ਸਕੂਲ ਪ੍ਰਬੰਧਕਾਂ ਨੂੰ ਅਪੀਲ ਕੀਤੀ ਹੈ ਕਿ ਬੱਚਿਆਂ ਦੀ ਆਵਾਜਾਈ ਲਈ ਸੇਫ ਸਕੂਲ ਪਾਲਿਸੀ 'ਤੇ ਖਰੇ ਉੱਤਰਦੇ ਵਾਹਨ ਹੀ ਵਰਤੇ ਜਾਣ ਤਾਂ ਜੋ ਬੱਚਿਆਂ ਦੀ ਸੁਰੱਖਿਆਂ ਨਾਲ ਕਿਸੇ ਵੀ ਤਰ੍ਹਾਂ ਦੀ ਸਮਝੌਤਾ ਨਾਂ ਕੀਤਾ ਜਾਵੇ।