ਫ਼ਰੀਦਕੋਟ: ਇੱਥੇ ਬਰਗਾੜੀ ਵਿੱਚ ਇੱਕ ਸਿੱਖ ਨੌਜਵਾਨ 'ਤੇ ਅਣਪਛਾਤਿਆਂ ਨੇ ਗੋਲੀਆਂ ਚਲਾ ਦਿੱਤੀਆਂ। ਨੌਜਵਾਨ ਦੀ ਪਹਿਚਾਣ ਪ੍ਰਿਤਪਾਲ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ, ਜਿਸ ਸਮੇਂ ਘਟਨਾ ਵਾਪਸੀ ਉਸ ਸਮੇਂ ਪ੍ਰਿਤਪਾਲ ਸਿੰਘ ਆਪਣੀ ਗੱਡੀ ਵਿੱਚ ਸਵਾਰ ਸੀ।
ਬਰਗਾੜੀ 'ਚ ਸਿੱਖ ਨੌਜਵਾਨ 'ਤੇ ਚਲਾਈਆਂ ਗੋਲੀਆਂ - attack
ਫ਼ਰੀਦਕੋਟ ਦੇ ਬਰਗਾੜੀ ਵਿੱਚ ਕੁਝ ਅਣਪਛਾਤਿਆਂ ਵੱਲੋਂ ਇੱਕ ਸਿੱਖ ਨੌਜਵਾਨ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਹਾਲਾਂਕਿ, ਸਿੱਖ ਨੌਜਵਾਨ ਬੱਚ ਗਿਆ ਹੈ।
ਫ਼ੋਟੋ
ਭਰਾ ਨੂੰ ਨਸ਼ੇ ਦੀ ਦਲਦਲ 'ਚੋਂ ਬਾਹਰ ਕੱਢਣ ਲਈ ਭੈਣ ਰੋ-ਰੋ ਕੇ ਪੁਲਿਸ ਦੇ ਕਰ ਰਹੀ ਤਰਲੇ
ਇਸ ਬਮਲੇ ਵਿੱਚ ਨੌਜਵਾਨ ਵਾਲ-ਵਾਲ ਬੱਚ ਗਿਆ ਪਰ ਉਸ ਦੀ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ। ਫ਼ਿਲਹਾਲ ਹਮਲਾਵਰਾਂ ਬਾਰੇ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ। ਪ੍ਰਿਤਪਾਲ ਸਿੰਘ ਇੱਕ ਸਿੱਖ ਜਥੇਬੰਦੀ ਨਾਲ ਸਬੰਧ ਰੱਖਦਾ ਹੈ।