ਪੰਜਾਬ

punjab

ETV Bharat / state

ਫਰੀਦਕੋਟ ਵਾਸੀਆਂ ਨੇ ਮਨਾਇਆ ਵਿਸ਼ਵ ਯੋਗ ਦਿਵਸ - Faridkoat

ਅੱਜ ਵਿਸ਼ਵ ਭਰ 'ਚ 5ਵਾਂ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ। ਇਸ ਕੜੀ ਵਿੱਚ ਫਰੀਦਕੋਟ ਵਾਸੀਆਂ ਨੇ ਯੋਗ ਦਿਵਸ ਮਨਾਇਆ। ਇਸ ਮੌਕ ਜ਼ਿਲ੍ਹੇ ਦੇ ਸਰਕਾਰੀ ਅਧਿਕਾਰੀਆਂ ਸਮੇਤ ਕਈ ਲੋਕਾਂ ਨੇ ਹਿੱਸਾ ਲਿਆ।

ਫਰੀਦਕੋਟ ਵਾਸੀਆਂ ਨੇ ਮਨਾਇਆ ਵਿਸ਼ਵ ਯੋਗ ਦਿਵਸ

By

Published : Jun 21, 2019, 10:23 AM IST

Updated : Jun 21, 2019, 10:41 AM IST

ਫਰੀਦਕੋਟ : ਵਿਸ਼ਵ ਯੋਗ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 5ਵਾਂ ਯੋਗ ਦਿਵਸ ਮਨਾਇਆ ਗਿਆ।

ਪ੍ਰਸ਼ਾਸਨ ਵੱਲੋਂ ਯੋਗ ਦਿਵਸ ਮੌਕੇ ਕਰਵਾਏ ਗਏ ਇਸ ਵਿਸ਼ੇਸ਼ ਸਮਾਗਮ ਵਿੱਚ ਸ਼ਹਿਰ ਵਾਸੀਆਂ ਨੇ ਵੱਧ ਚੜ ਕੇ ਹਿੱਸਾ ਲਿਆ।

ਇਸ ਮੌਕੇ ਸਕੂਲੀ ਵਿਦਿਆਰਥੀਆਂ , ਆਮ ਲੋਕਾਂ, ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਸਮੇਤ ਕਈ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਨੇ ਵੀ ਹਿੱਸਾ ਲਿਆ।

ਇਸ ਮੌਕੇ ਜ਼ਿਲ੍ਹੇ ਵਧੀਕ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਯੋਗ ਪ੍ਰਤੀ ਜਾਗਰੂਕ ਕੀਤਾ। ਉਨ੍ਹਾਂ ਯੋਗ ਦੀ ਮੱਹਤਤਾ ਦੱਸਦੇ ਹੋਏ ਕਿਹਾ ਕਿ ਯੋਗ ਤੰਦਰੁਸਤ ਰਹਿਣ ਅਤੇ ਬਿਮਾਰੀਆਂ ਤੋਂ ਬੱਚਣ ਵਿੱਚ ਸਾਡੀ ਸਹਾਇਤਾ ਕਰਦਾ ਹੈ।ਸਾਨੂੰ ਸਭ ਨੂੰ ਰੋਜ਼ਾਨਾ ਯੋਗ ਕਰਨ ਦੀ ਆਦਤ ਨੂੰ ਅਪਣਾਉਣਾ ਚਾਹੀਦਾ ਹੈ।

ਵੀਡੀਓ
Last Updated : Jun 21, 2019, 10:41 AM IST

ABOUT THE AUTHOR

...view details