ਪੰਜਾਬ

punjab

ETV Bharat / state

ਅਕਾਲੀ ਦਲ ਸੰਯੁਕਤ ਵੱਲੋਂ 15 ਜੁਲਾਈ ਨੂੰ ਮਹਿੰਗਾਈ ਖਿਲਾਫ਼ ਪ੍ਰਦਰਸ਼ਨ - ਐੱਸਆਈਟੀ

ਸ੍ਰੀ ਫਤਿਹਗੜ੍ਹ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਸੰਯੁਕਤ (Shiromani Akali Dal United)ਵੱਲੋਂ ਮੀਟਿੰਗ ਕੀਤੀ ਗਈ।ਜਿਸ ਬਾਰੇ ਬੀਰਦਵਿੰਦਰ ਸਿੰਘ ਦੱਸਿਆ ਹੈ ਕਿ 15 ਜੁਲਾਈ ਨੂੰ ਮਹਿੰਗਾਈ ਖਿਲਾਫ਼ ਰੋਸ ਪ੍ਰਦਰਸ਼ਨ (Protest) ਕੀਤਾ ਜਾਵੇਗਾ।

ਅਕਾਲੀ ਦਲ ਸੰਯੁਕਤ ਵੱਲੋਂ 15 ਜੁਲਾਈ ਨੂੰ ਮਹਿੰਗਾਈ ਖਿਲਾਫ਼ ਪ੍ਰਦਰਸ਼ਨ
ਅਕਾਲੀ ਦਲ ਸੰਯੁਕਤ ਵੱਲੋਂ 15 ਜੁਲਾਈ ਨੂੰ ਮਹਿੰਗਾਈ ਖਿਲਾਫ਼ ਪ੍ਰਦਰਸ਼ਨ

By

Published : Jul 13, 2021, 9:57 PM IST

ਸ੍ਰੀ ਫਤਹਿਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਸੰਯੁਕਤ (Shiromani Akali Dal United) ਵੱਲੋਂ ਮੀਟਿੰਗ ਕੀਤੀ ਗਈ।ਜਿਸ ਬਾਰੇ ਬੀਰਦਵਿੰਦਰ ਸਿੰਘ ਦੱਸਿਆ ਹੈ ਕਿ 15 ਜੁਲਾਈ ਨੂੰ ਮਹਿੰਗਾਈ ਖਿਲਾਫ਼ ਰੋਸ ਪ੍ਰਦਰਸ਼ਨ (Protest) ਕੀਤਾ ਜਾਵੇਗਾ।ਇਸ ਬਾਰੇ ਬੀਰਦਵਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੇ ਵਿੱਚ ਮਹਿੰਗਾਈ ਦਿਨੋਂ ਦਿਨ ਵੱਧਦੀ ਜਾ ਰਹੀ ਹੈ।ਜਿਸ ਨੂੰ ਲੈ ਕੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਜਿਸ ਨੂੰ ਵੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ 15 ਜੁਲਾਈ ਨੂੰ ਪੰਜਾਬ ਭਰ ਦੇ ਵਿੱਚ ਧਰਨੇ ਲਗਾਏ ਜਾਣਗੇ।

ਅਕਾਲੀ ਦਲ ਸੰਯੁਕਤ ਵੱਲੋਂ 15 ਜੁਲਾਈ ਨੂੰ ਮਹਿੰਗਾਈ ਖਿਲਾਫ਼ ਪ੍ਰਦਰਸ਼ਨ

ਬੀਰਦਵਿੰਦਰ ਸਿੰਘ ਨੇ ਨਵੀਂ ਐਸਆਈਟੀ ਬਾਰੇ ਗੱਲਬਾਤ ਕਰਦੇ ਹੋਏ ਕਿਹਾ ਕਿ ਪਹਿਲਾਂ ਜੋ ਐੱਸਆਈਟੀ ਬਣੀਆਂ ਸਨ।ਉਨ੍ਹਾਂ ਨੇ ਬੇਅਦਬੀਆਂ ਨੂੰ ਲੈ ਕੇ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਉਤੇ ਨਿਸ਼ਾਨੇ ਸਾਧੇ ਹਨ।ਉਨ੍ਹਾਂ ਨੇ ਕਿਹਾ ਕਿ ਬੇਅਦਬੀ ਮਾਮਲੇ ਵਿਚ ਸਿੱਖ ਸੰਗਤ ਇਨਸਾਫ਼ ਦੀ ਮੰਗ ਕਰ ਰਹੀ ਹੈ।

ਇਹ ਵੀ ਪੜੋ:ਪਟਿਆਲਾ: ਐਨਪੀਏ ਦੇ ਮੁੱਦੇ ਨੂੰ ਲੈ ਕੇ ਡਾਕਟਰਾਂ ਦੀ ਹੜਤਾਲ

ABOUT THE AUTHOR

...view details