ਪੰਜਾਬ

punjab

ETV Bharat / state

ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਯਾਦ ਖੂਨਦਾਨ ਕੈਂਪ - ਸ਼ਹੀਦ ਭਾਈ ਤਾਰੂ ਸਿੰਘ

ਸ਼ਹੀਦ ਭਾਈ ਤਾਰੂ ਸਿੰਘ ਦੀ ਯਾਦ ਵਿੱਚ ਫਤਿਹਗੜ੍ਹ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਚ ਬਾਬਾ ਮੋਤੀਰਾਮ ਸੁਸਾਇਟੀ ਵੱਲੋਂ 121 ਵਾਂ ਖੂਨਦਾਨ ਕੈਂਪ ਲਗਾਇਆ ਗਿਆ।

ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਯਾਦ ਖੂਨਦਾਨ ਕੈਂਪ
ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਯਾਦ ਖੂਨਦਾਨ ਕੈਂਪ

By

Published : Jul 16, 2021, 6:06 PM IST

ਫ਼ਤਹਿਗੜ੍ਹ ਸਾਹਿਬ: ਸ਼ਹੀਦ ਭਾਈ ਤਾਰੂ ਸਿੰਘ ਦੀ ਯਾਦ ਵਿੱਚ ਫਤਿਹਗੜ੍ਹ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਚ ਬਾਬਾ ਮੋਤੀਰਾਮ ਸੁਸਾਇਟੀ ਵੱਲੋਂ 121 ਵਾ ਖੂਨਦਾਨ ਕੈਂਪ ਲਗਾਇਆ ਗਿਆ।

ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸ਼ੇਰ ਸਿੰਘ ਨੇ ਦੱਸਿਆ ਬਾਬਾ ਮੋਤੀ ਰਾਮ ਮਹਿਰਾ ਸੁਸਾਇਟੀ ਵੱਲੋਂ ਹਰ ਸੰਗਰਾਂਦ ਦੇ ਦਿਹਾੜੇ ਨੂੰ ਖੂਨਦਨ ਕੈਂਪ ਲਗਾਇਆ ਜਾਂਦਾ ਹੈ ਉਨ੍ਹਾਂ ਦੱਸਿਆ ਕਿ ਪੰਜਾਬ ਭਰ ਦੇ ਵਿੱਚੋ ਸੰਗਤਾਂ ਬੜੇ ਉਤਸ਼ਾਹ ਦੇ ਨਾਲ ਖੂਨ ਦਾਨ ਕਰਦੀਆਂ ਹਨ।

ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਯਾਦ ਖੂਨਦਾਨ ਕੈਂਪ

ਉਨ੍ਹਾਂ ਕਿਹਾ ਮਹਾਂਮਾਰੀ ਵਿੱਚ ਖੂਨ ਦੀ ਘਾਟ ਹੈ ਅਤੇ ਕੀਮਤੀ ਜਾਨਾਂ ਬਚਾਉਣ ਲਈ ਖੂਨ ਦੀ ਲੋੜ ਹੈ। ਉਹਨਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਪਵਿੱਤਰ ਧਰਤੀ ਤੇ ਆ ਕੇ ਵੱਧ ਤੋਂ ਵੱਧ ਖੂਨ ਦਾਨ ਕੀਤਾ ਜਾਵੇ ਤਾਂ ਜੋ ਕਿਸੇ ਦੀ ਮਦਦ ਹੋ ਸਕੇ।

ਇਹ ਵੀ ਪੜ੍ਹੋ :ਸਿੱਧੂ ਦਾ ਦਿੱਲੀ ਤੋਂ ਆਪਣੇ ਸਮਰਥਕਾਂ ਨੂੰ ਸੁਨੇਹਾ-ਸੂਤਰ

ABOUT THE AUTHOR

...view details