ਫਤਹਿਗੜ੍ਹ ਸਾਹਿਬ:ਐੱਸ.ਸੀ/ਐੱਸ.ਟੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿਰੁੱਧ ਫਤਹਿਗੜ੍ਹ ਸਾਹਿਬ ਵਿਖੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਸਾੜ ਕੇ ਪ੍ਰਦਰਸ਼ਨ ਕੀਤਾ ਗਿਆ। ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਮੰਤਰੀ ਮੰਡਲ ਚੋਂ ਬਰਖਾਸਤ ਕਰਨ ਦੀ ਮੰਗ ਕੀਤੀ।
ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿਰੁੱਧ ਆਪ ਨੇ ਕੀਤਾ ਪ੍ਰਦਰਸ਼ਨ - ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ
ਐੱਸ.ਸੀ/ਐੱਸ.ਟੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿਰੁੱਧ ਫਤਹਿਗੜ੍ਹ ਸਾਹਿਬ ਵਿਖੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਸਾੜ ਕੇ ਪ੍ਰਦਰਸ਼ਨ ਕੀਤਾ ਗਿਆ। ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot)ਮੰਤਰੀ ਮੰਡਲ ਚੋਂ ਬਰਖਾਸਤ ਕਰਨ ਦੀ ਮੰਗ ਕੀਤੀ।
![ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿਰੁੱਧ ਆਪ ਨੇ ਕੀਤਾ ਪ੍ਰਦਰਸ਼ਨ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿਰੁੱਧ ਆਪ ਨੇ ਕੀਤਾ ਪ੍ਰਦਰਸ਼ਨ](https://etvbharatimages.akamaized.net/etvbharat/prod-images/768-512-12115693-thumbnail-3x2-aap.jpg)
ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿਰੁੱਧ ਆਪ ਨੇ ਕੀਤਾ ਪ੍ਰਦਰਸ਼ਨ
ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿਰੁੱਧ ਆਪ ਨੇ ਕੀਤਾ ਪ੍ਰਦਰਸ਼ਨ
ਪੰਜਾਬ ਦੇ ਐੱਸ.ਸੀ/ਐੱਸ.ਟੀ ਵਿਦਿਆਰਥੀਆਂ ਦੀ ਪੋਸਟ ਮੈਟਰਿਕ ਸਕਾਲਰਸ਼ਿਪ ਵਿਚ ਕਾਂਗਰਸ ਪਾਰਟੀ ਵੱਲੋਂ ਕੀਤੇ ਗਏ ਕਥਿਤ ਘੁਟਾਲੇ ਵਿਰੁੱਧ ਅੱਜ ਸੂਬੇ ਭਰ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਆਮ ਆਦਮੀ ਪਾਰਟੀ ਵੱਲੋਂ ਰੋਸ ਪ੍ਰਦਰਸ਼ਨਾਂ ਦੀ ਲੜੀ ਤਹਿਤ ਫਤਹਿਗੜ੍ਹ ਸਾਹਿਬ ਵਿਚ ਵੀ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਤੇ ਪੰਜਾਬ ਸਰਕਾਰ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ:- ਪੰਜਾਬ ਦੇ ਸਕੂਲਾਂ ਦੇ ਪ੍ਰਦਰਸ਼ਨ ਮਾਮਲੇ 'ਚ ਸਿਸੋਦੀਆ ਨੂੰ ਸਿੰਗਲਾ ਦਾ ਜਵਾਬ