ਪੰਜਾਬ

punjab

ETV Bharat / state

ਜਸਮੀਤ ਸਿੰਘ ਰਾਜਾ ਪੰਜਾਬ ਸਟੇਟ ਕੋਆਪਰੇਟਿਵ ਬੈਂਕ ਦੇ ਨਵੇਂ ਡਾਇਰੈਕਟਰ ਬਣੇ - ਕਾਂਗਰਸ ਹਾਈਕਮਾਂਡ

ਮਾਰਕੀਟ ਕਮੇਟੀ ਅਮਲੋਹ ਦੇ ਚੇਅਰਮੈਨ ਜਸਮੀਤ ਸਿੰਘ ਰਾਜਾ ਨੂੰ ਅੱਜ ਪੰਜਾਬ ਸਟੇਟ ਕੋਆਪਰੇਟਿਵ ਬੈਂਕ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਜਿਸ ਦੇ ਨਾਲ ਰਾਜਾ ਦੀ ਪਰਿਵਾਰ ਅਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਦੇ ਵਿੱਚ ਖੁਸ਼ੀ ਦੀ ਲਹਿਰ ਹੈ।

ਜਸਮੀਤ ਸਿੰਘ ਰਾਜਾ ਪੰਜਾਬ ਸਟੇਟ ਕੋਆਪਰੇਟਿਵ ਬੈਂਕ ਦੇ ਨਵੇਂ ਡਾਇਰੈਕਟਰ ਬਣੇ
ਜਸਮੀਤ ਸਿੰਘ ਰਾਜਾ ਪੰਜਾਬ ਸਟੇਟ ਕੋਆਪਰੇਟਿਵ ਬੈਂਕ ਦੇ ਨਵੇਂ ਡਾਇਰੈਕਟਰ ਬਣੇ

By

Published : Jul 15, 2021, 11:16 AM IST

ਸ੍ਰੀ ਫਤਹਿਗੜ੍ਹ ਸਾਹੀਬ:ਮਾਰਕੀਟ ਕਮੇਟੀ ਅਮਲੋਹ ਦੇ ਚੇਅਰਮੈਨ ਜਸਮੀਤ ਸਿੰਘ ਰਾਜਾ ਨੂੰ ਅੱਜ ਪੰਜਾਬ ਸਟੇਟ ਕੋਆਪਰੇਟਿਵ ਬੈਂਕ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਜਿਸ ਦੇ ਨਾਲ ਰਾਜਾ ਦੀ ਪਰਿਵਾਰ ਅਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਦੇ ਵਿੱਚ ਖੁਸ਼ੀ ਦੀ ਲਹਿਰ ਹੈ।

ਇਸ ਮੌਕੇ ਗੱਲਬਾਤ ਕਰਦੇ ਹੋਏ ਨਵ ਨਿਯੁਕਤ ਡਾਇਰੈਕਟਰ ਜਸਮੀਤ ਸਿੰਘ ਰਾਜਾ ਨੇ ਕਿਹਾ ਕਿ ਉਨ੍ਹਾਂ ਦੇ ਵੱਲੋਂ ਮਾਰਕੀਟ ਕਮੇਟੀ ਅਮਲੋਹ ਦੇ ਚੇਅਰਮੈਨ ਹੋਣ ਦੇ ਨਾਤੇ ਵੀ ਮੰਡੀ ਦਾ ਵਿਕਾਸ ਕੀਤਾ ਗਿਆ ਹੈ। ਹੁਣ ਕਾਂਗਰਸ ਪਾਰਟੀ ਵੱਲੋਂ ਜ਼ਿੰਮੇਵਾਰੀ ਦਿੱਤੀ ਗਈ ਹੈ।

ਉਸ ਨੂੰ ਵੀ ਉਹ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਤੇ ਉਨ੍ਹਾਂ ਨੇ ਕਾਂਗਰਸ ਹਾਈਕਮਾਂਡ ਤੇ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ:-ਪੰਜਾਬ ਵਿਧਾਨ ਸਭਾ ਚੋਣਾਂ : ਕੀ ਭਾਜਪਾ ਦਾ ਚੱਲੇਗਾ ਦਲਿਤ ਵੋਟ ਕਾਰਡ ?

ABOUT THE AUTHOR

...view details